13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੇਅਰਮੈਨ ਬਲਵੰਤ ਸਿੰਘ ਦੁੱਲਮਾਂ ‘ਸੋਨੀਆ ਬਿਗ੍ਰੇਡ’ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਲੇਰਕੋਟਲਾ, 11 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਡਾ. ਬਲਵੰਤ ਸਿੰਘ ਦੁੱਲਮਾਂ ਨੂੰ ‘ਆਖਿਲ ਭਾਰਤੀਆ ਸੋਨੀਆ ਬਿਗਰੇਡ’ ਦਾ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮਾਲੇਰਕੋਟਲਾ, 11 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਡਾ. ਬਲਵੰਤ ਸਿੰਘ ਦੁੱਲਮਾਂ ਨੂੰ ‘ਆਖਿਲ ਭਾਰਤੀਆ ਸੋਨੀਆ ਬਿਗਰੇਡ’ ਦਾ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਜਾਣਕਾਰੀ ਚੇਅਰਮੈਨ ਬਲਵੰਤ ਸਿੰਘ ਦੁੱਲਮਾਂ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾ ਨੂੰ ਵੇਖਦੇ ਹੋਏ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੂਰੀ ਵਿਉਂਤਬੰਦੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਾਰਟੀ ਵਲੋਂ ਇਹ ਮਾਣ ਦਿੱਤਾ ਗਿਆ ਹੈ, ਇਸ ਲਈ ਉਹ ਪਾਰਟੀ ਹਾਈ ਕਮਾਂਡ ਤੇ ਪ੍ਰਧਾਨ ਜਗਦੀਪ ਸਿੰਘ ਦਾ ਧੰਨਵਾਦ ਕਰਦੇ ਹਨ । ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ -ਗੱਜਣ ਮਾਜਰਾ ਅਗਲੀ ਖ਼ਬਰ ਸੰਗਰੂਰ ‘ਚ 13ਵੇਂ ਦਿਨ ਵੀ ਪੱਕਾ ਮੋਰਚਾ ਜਾਰੀ, ਹਰਿਆਣਾ ਤੋਂ ਵੀ ਪਹੁੰਚੇ ਕਿਸਾਨ ਆਗੂ ਅਧਿਆਪਕ ਦਿਵਸ ਮਨਾਇਆ
Ad Position 24