14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੰਨਦਾਣਾ ਤੇ ਮਹਾਂ ਸਿੰਘ ਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸੰਗਤ ਰਵਾਨਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਨਦਾਣਾ ਤੋਂ ਦੋ ਬੱਸਾਂ ਅਤੇ ਪਿੰਡ ਮਹਾਂ ਸਿੰਘ ਵਾਲਾ ਤੋਂ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਨਦਾਣਾ ਤੋਂ ਦੋ ਬੱਸਾਂ ਅਤੇ ਪਿੰਡ ਮਹਾਂ ਸਿੰਘ ਵਾਲਾ ਤੋਂ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਉਨ੍ਹਾਂ ਨੇ ਸੰਗਤ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਗੋਇਲ ਨੇ ਕਿਹਾ ਕਿ ਸੇਵਾ, ਸ਼ਰਧਾ ਅਤੇ ਧਾਰਮਿਕ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਗਿਆ ਹੈ। ਇਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ, ਰਿਸ਼ੀਕੇਸ਼, ਮਥੁਰਾ ਅਤੇ ਵ੍ਰਿੰਦਾਵਨ ਧਾਮ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਲੋਕ ਆਵਾਜ਼ ਦਬਾਉਣ ਲਈ ਜ਼ੁਲਮ ਕਰਨ ਲੱਗੀ- ਅਮਨਦੀਪ ਕੌਰ ਖੰਗੂੜਾ ਸਕੂਲੀ ਬੱਚੀਆਂ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਨੌਜਵਾਨ ਆਪਮੁਹਾਰੇ ਅਕਾਲੀ ਦਲ ਨਾਲ ਜੁੜਨ ਲੱਗੇ - ਅਰਵਿੰਦ ਖੰਨਾ
Ad Position 24