15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਕਾਲਜ ਦੇ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਦਰਜਨ ਤੋਂ ਵੀ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਕਾਲਜ ਦੇ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਦਰਜਨ ਤੋਂ ਵੀ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਦੀ ਜੱਜਮੈਂਟ ਪ੍ਰੋ. ਬਿਕਰਮ ਸਿੰਘ,ਡਾ ਮਿਨਾਕਸ਼ੀ,ਡਾ ਕੁਲਦੀਪ ਸਿੰਘ ਵਲੋਂ ਕੀਤੀ ਗਈ । ਮੁਕਾਬਲਿਆਂ ਵਿਚ ਰਾਹੁਲ ਬੀ.ਏ. ਭਾਗ-2 ਨੇ ਪਹਿਲਾ, ਕੁਲਵਿੰਦਰ ਕੌਰ ਬੀ ਏ ਭਾਗ-2 ਨੇ ਦੂਜਾ ਅਤੇ ਰਾਜਵੀਰ ਕੌਰ ਬੀ ਕਾਮ-3 ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਨੈਬ ਸੈਣੀ ਅਤੇ ਇਤਿਹਾਸ ਵਿਭਾਗ ਦੇ ਮੁਖੀ ਸੁਮਨਦੀਪ ਕੌਰ ਅਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ ਅਚਲਾ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਗ਼ੈਰ ਵਿੱਦਿਅਕ ਕੰਮ ਬੰਦ ਕਰਨ ਸੰਬੰਧੀ ਦਿੱਤਾ ਮੰਗ-ਪੱਤਰ
Ad Position 24