15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜਥੇਦਾਰ ਸੰਗਾਲਾ ਤੇ ਪ੍ਰਧਾਨ ਸੇਖੋਂ ਦਾ ਕੀਤਾ ਸਨਮਾਨ

ਮਾਲੇਰਕੋਟਲਾ, 15 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜ਼ਿਲ੍ਹਾ ਮਲੇਰਕੋਟਲਾ ਤੋਂ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਮਾਲਵਾ ਜੋਨ 3 ਲਗਾਉਣ ਅਤੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਬਣਨ ’ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਜਥੇਦਾਰ ਸੰਗਾਲਾ ਤੇ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮਾਲੇਰਕੋਟਲਾ, 15 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜ਼ਿਲ੍ਹਾ ਮਲੇਰਕੋਟਲਾ ਤੋਂ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਮਾਲਵਾ ਜੋਨ 3 ਲਗਾਉਣ ਅਤੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਬਣਨ ’ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਜਥੇਦਾਰ ਸੰਗਾਲਾ ਤੇ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ। ਜਥੇਦਾਰ ਸੰਗਾਲਾ ਨੇ ਆਖਿਆ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਪਹਿਰਾ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਤੇ ਆਮ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਨ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਹਲਕਾ ਅਮਰਗੜ੍ਹ ਦੇ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ। ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਐਡਵੋਕੇਟ ਜੁਲਫਕਾਰ ਅਲੀ, ਐਡਵੋਕੇਟ ਸਾਦਾਬ ਉਲ ਹੱਕ, ਐਡਵੋਕਟ ਅਨਵਰ ਮਲਿਕ, ਐਡਵੋਕੇਟ ਇਮਰਾਨ ਖਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਪਹੁੰਚਾਇਆ - ਗਰਗ ਅਗਲੀ ਖ਼ਬਰ ਸਮਾਜ ਸੇਵੀਆਂ ਨੇ ਟੀ ਬੀ ਦੇ ਮਰੀਜ਼ਾਂ ਨੂੰ ਖੁਰਾਕ ਕਿੱਟਾਂ ਦਿੱਤੀਆਂ
Ad Position 24