17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦਿੜ੍ਹਬਾ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇ ਰਹੇ ਹਰਪਾਲ ਸਿੰਘ ਚੀਮਾ - ਜੋਹਨਡੀਅਰ

ਛਾਜਲੀ, 13 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਜੋਹਨਡੀਅਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿੜ੍ਹਬਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਗੁਲਜ਼ਾਰ ਸਿੰਘ ਤੂਰ ਬੰਜਾਰਾ ਦੀ ਮੌਤ ਦੇ ਮਾਮਲੇ ’ਤੇ ਜੋਹਨਡੀਅਰ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ ਅਤੇ ਪਰਿਵਾਰ ਦੇ ਦੁੱਖ ਵਿੱਚ ਹਰ ਕਿਸੇ ਨੂੰ ਸ਼ਰੀਕ ਹੋਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਛਾਜਲੀ, 13 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਜੋਹਨਡੀਅਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿੜ੍ਹਬਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਗੁਲਜ਼ਾਰ ਸਿੰਘ ਤੂਰ ਬੰਜਾਰਾ ਦੀ ਮੌਤ ਦੇ ਮਾਮਲੇ ’ਤੇ ਜੋਹਨਡੀਅਰ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ ਅਤੇ ਪਰਿਵਾਰ ਦੇ ਦੁੱਖ ਵਿੱਚ ਹਰ ਕਿਸੇ ਨੂੰ ਸ਼ਰੀਕ ਹੋਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਕੇ ’ਤੇ ਹਰਪਾਲ ਸਿੰਘ ਚੀਮਾ ਵੱਲੋਂ ਕਿਸੇ ਨਾਲ ਧੱਕੇਸ਼ਾਹੀ ਜਾਂ ਬਦਸਲੂਕੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅੱਜ ਨਸ਼ੇ ਦੇ ਮੁੱਦੇ ’ਤੇ ਬਿਆਨਬਾਜ਼ੀ ਕਰ ਰਹੇ ਹਨ, ਉਹ ਸਿਰਫ਼ ਸਿਆਸੀ ਲਾਹਾ ਲੈਣ ਦੀ ਬਜਾਏ ਨਸ਼ੇ ਖ਼ਿਲਾਫ਼ ਠੋਸ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਐਮ.ਐਲ.ਜੀ. ਕਾਨਵੈਂਟ ਸਕੂਲ ਨੂੰ ਐਨ.ਸੀ.ਸੀ. ਨੇਵਲ ਵਿੰਗ ਦੀ ਯੂਨਿਟ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਐਸ.ਡੀ.ਓ. ਬ੍ਰਿਸਭਾਨ ਨੇ ਚੀਮਾ ਵਿਖੇ ਸੰਭਾਲਿਆ ਅਹੁਦਾ
Ad Position 24