16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਕਾਰ ਨਵੇਂ ਤੋਂ ਨਵਾਂ ਕਰਜ਼ਾ ਲੈ ਕੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦੱਬ ਰਹੀ- ਗੁਰਜੋਤ ਢੀਂਡਸਾ

ਅਹਿਮਦਗੜ੍ਹ, 16 ਸਤੰਬਰ (ਰਣਧੀਰ ਸਿੰਘ ਮਹੋਲੀ)- ਸੂਬੇ ਦੇ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਦੇ ਝੂਠੇ ਵਾਅਦੇ ਕਰਕੇ ਸੱਤਾ ’ਚ ਆਈ ‘ਆਪ’ ਦੀ ਸਰਕਾਰ ਆਏ ਦਿਨ ਨਵੇਂ ਤੋਂ ਨਵਾਂ ਕਰਜ਼ਾ ਲੈ ਕੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ । ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਪੰਜਾਬ ਕਾਂਗਰਸ ਦੇ ਸੂਬਾ ਸੋਸ਼ਲ ਮੀਡੀਆ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਨੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਹੁਣ ਪਾਵਰਕਾਮ 10 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਲੈ ਰਿਹਾ ਹੈ ਜਿਸ ਦਾ ਸਿੱਧਾ ਬੋਝ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਇੰਡਸਟਰੀ ’ਤੇ ਪਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਅਹਿਮਦਗੜ੍ਹ, 16 ਸਤੰਬਰ (ਰਣਧੀਰ ਸਿੰਘ ਮਹੋਲੀ)- ਸੂਬੇ ਦੇ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਦੇ ਝੂਠੇ ਵਾਅਦੇ ਕਰਕੇ ਸੱਤਾ ’ਚ ਆਈ ‘ਆਪ’ ਦੀ ਸਰਕਾਰ ਆਏ ਦਿਨ ਨਵੇਂ ਤੋਂ ਨਵਾਂ ਕਰਜ਼ਾ ਲੈ ਕੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ । ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਪੰਜਾਬ ਕਾਂਗਰਸ ਦੇ ਸੂਬਾ ਸੋਸ਼ਲ ਮੀਡੀਆ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਨੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਹੁਣ ਪਾਵਰਕਾਮ 10 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਲੈ ਰਿਹਾ ਹੈ ਜਿਸ ਦਾ ਸਿੱਧਾ ਬੋਝ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਇੰਡਸਟਰੀ ’ਤੇ ਪਵੇਗਾ। ਇਕ ਪਾਸੇ ਪੰਜਾਬ ਦੇ ਮੁਲਾਜ਼ਮ ਅਤੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਸੂਬਾ ਆਰਥਿਕ ਮੰਦਹਾਲੀ, ਬੇਰੁਜ਼ਗਾਰੀ ਨਸ਼ਿਆਂ ਅਤੇ ਗੈਂਗਸਟਰ ਵੱਲ ਵਧ ਰਿਹਾ ਹੈ, ਪਰ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਕੁੱਟਮਾਰ ਅਤੇ ਤਸ਼ੱਦਦ ਨਾਲ਼ ਡਰਾ ਕੇ ਚੁੱਪ ਕਰਾਉਣ ਦੇ ਰਾਹ ਪਈ ਹੋਈ ਹੈ ।
Ad Position 22
No active advertisement
ਪਿਛਲੀ ਖ਼ਬਰ 26 ਸਤੰਬਰ ਦੀ ਮੋਗਾ ਰੈਲੀ ਦੀ ਤਿਆਰੀ ਸੰਬੰਧੀ ਕਿਸਾਨਾਂ-ਮਜ਼ਦੂਰਾਂ ਦੀਆਂ ਇਕੱਤਰਤਾਵਾਂ ਅਗਲੀ ਖ਼ਬਰ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਤੇ ਰਾਜਨੀਤੀ ਕਰਨਾ ਮੰਦਭਾਗਾ - ਬੌਬੀ, ਸੁਖਦੇਵ
Ad Position 24