18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)- ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਮੰਡੀ ਮਜ਼ਦੂਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਕੋਟਕਪੂਰਾ ਵਿਖੇ ਹੋਈ ਸੂਬਾ ਪੱਧਰੀ ਬੈਠਕ ਵਿੱਚ ਭਾਗ ਲੈਣ ਤੋਂ ਬਾਅਦ ਸੰਗਰੂਰ ਪਹੁੰਚੇ ਰਾਜ ਕੁਮਾਰ ਰਾਜੂ ਅਤੇ ਨਰੇਸ਼ ਕੁਮਾਰ ਕਾਲਾ ਨੇ ਦੱਸਿਆ ਕਿ ਕੋਟਕਪੁਰਾ ਵਿਖੇ ਹੋਈ ਮੀਟਿੰਗ ਵਿੱਚ ਵੱਖ-ਵੱਖ ਅਨਾਜ ਮੰਡੀਆਂ ਦੇ ਪ੍ਰਧਾਨਾਂ ਅਤੇ ਸਰਗਰਮ ਅਹੁਦੇਦਾਰਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 18-09-2026
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)- ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਮੰਡੀ ਮਜ਼ਦੂਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਕੋਟਕਪੂਰਾ ਵਿਖੇ ਹੋਈ ਸੂਬਾ ਪੱਧਰੀ ਬੈਠਕ ਵਿੱਚ ਭਾਗ ਲੈਣ ਤੋਂ ਬਾਅਦ ਸੰਗਰੂਰ ਪਹੁੰਚੇ ਰਾਜ ਕੁਮਾਰ ਰਾਜੂ ਅਤੇ ਨਰੇਸ਼ ਕੁਮਾਰ ਕਾਲਾ ਨੇ ਦੱਸਿਆ ਕਿ ਕੋਟਕਪੁਰਾ ਵਿਖੇ ਹੋਈ ਮੀਟਿੰਗ ਵਿੱਚ ਵੱਖ-ਵੱਖ ਅਨਾਜ ਮੰਡੀਆਂ ਦੇ ਪ੍ਰਧਾਨਾਂ ਅਤੇ ਸਰਗਰਮ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਵੱਖ-ਵੱਖ ਅਨਾਜ ਮੰਡੀਆਂ ਵਿੱਚੋ ਸਰਗਰਮ ਨੌਜਵਾਨਾਂ ਦੀ ਚੋਣ ਕਰ ਕੇ ਉਹਨਾਂ ਨੂੰ ਇਸ ਕਮੇਟੀ ’ਚ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਝਾੜੋਂ ’ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਤੇ ਗੁੰਡਾਗਰਦੀ ਚਿੰਤਾਜਨਕ- ਦਾਮਨ ਬਾਜਵਾ
Ad Position 24