18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਝੋਨੇ ਦੇ ਸੀਜਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਕਰਵਾਉਣ ਦੀ ਮੰਗ

ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੀ ਮੀਟਿੰਗ ਬਲਾਕ ਧੂਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਅਤੇ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੰਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 18-09-2026
ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੀ ਮੀਟਿੰਗ ਬਲਾਕ ਧੂਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਅਤੇ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੰਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ। ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਸੜਕਾਂ ਦਾ ਕੰਮ ਵਿਚਾਲੇ ਪਿਆ ਹੈ, ਉਸ ਨੂੰ ਜਲਦੀ ਪੂਰਾ ਕਰਵਾਇਆ ਜਾਵੇ ਤਾਂ ਜੋ ਝੋਨਾ ਢੌਣ ਵੇਲੇ ਦਿੱਕਤ ਨਾ ਆਵੇ। ਇਸ ਮੌਕੇ ਮਲਕੀਤ ਸਿੰਘ ਜੱਖਲਾਂ, ਸ਼ੇਰ ਸਿੰਘ ਦੋਹਲਾ, ਗੁਰਬਚਨ ਸਿੰਘ ਹਰਚੰਦਪੁਰ, ਸੁਰਜੀਤ ਸਿੰਘ ਬਰੜ੍ਹਵਾਲ, ਦੀਦਾਰ ਸਿੰਘ ਬਰੜ੍ਹਵਾਲ, ਚਮਕੌਰ ਸਿੰਘ ਕੱਕੜਵਾਲ, ਮਲਕੀਤ ਸਿੰਘ ਕੰਧਾਰਗੜ੍ਹ, ਗੁਰਮੁੱਖ ਸਿੰਘ ਜੱਖਲਾਂ, ਰਾਜ ਸਿੰਘ ਮੂਲੋਵਾਲ, ਪ੍ਰਭਜੋਤ ਸਿੰਘ ਜੱਖਲਾਂ, ਜਸਦੇਵ ਸਿੰਘ ਇਕਾਈ ਪ੍ਰਧਾਨ ਭੁੱਲਰਹੇੜੀ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਜੀ ਦੇ 574ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 22 ਤੋਂ 24 ਸਤੰਬਰ ਤੱਕ ਅਗਲੀ ਖ਼ਬਰ ਪਿੰਡ ਵਾਸੀਆਂ ਦੀ ਰਾਇ ਅਨੁਸਾਰ ਉਲੀਕੀ ਜਾ ਰਹੀ ਵਿਕਾਸ ਕਾਰਜਾਂ ਦੀ ਰੂਪ-ਰੇਖਾ- ਸੁਖਵੀਰ ਸਿੰਘ
Ad Position 24