20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 24 ਨੂੰ

ਚੀਮਾ ਮੰਡੀ, 19 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਵੱਲੋਂ 24 ਸਤੰਬਰ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਅਮਰਜੀਤ ਕੌਰ ਨੇ ਦੱਸਿਆ ਹੈ ਕਿ ਆਸ਼ਾ ਵਰਕਰ ਤੇ ਫੈਸਿਲੀਟੇਟਰਸ ਨੂੰ ਸਿਹਤ ਵਿਭਾਗ ਅਧੀਨ ਕੰਮ ਕਰਦਿਆਂ ਘੱਟੋ-ਘੱਟ 18 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਇੰਨਾ ਕਰਮਚਾਰੀਆਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਜਿਸ ਕਰਕੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਚੀਮਾ ਮੰਡੀ, 19 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਵੱਲੋਂ 24 ਸਤੰਬਰ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਅਮਰਜੀਤ ਕੌਰ ਨੇ ਦੱਸਿਆ ਹੈ ਕਿ ਆਸ਼ਾ ਵਰਕਰ ਤੇ ਫੈਸਿਲੀਟੇਟਰਸ ਨੂੰ ਸਿਹਤ ਵਿਭਾਗ ਅਧੀਨ ਕੰਮ ਕਰਦਿਆਂ ਘੱਟੋ-ਘੱਟ 18 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਇੰਨਾ ਕਰਮਚਾਰੀਆਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਜਿਸ ਕਰਕੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਯੂਨੀਅਨ ਵੱਲੋਂ ਸਰਕਾਰ ਦੇ ਵਾਰ ਵਾਰ ਧਿਆਨ ‘ਚ ਲਿਆਉਣ ‘ਤੇ ਵੀ ਮੰਗਾਂ ਪ੍ਰਤੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਫਾਜ਼ਿਲਕਾ, ਮੁੱਖ ਸਲਾਹਕਾਰ ਬਲਕਰਨ ਕੌਰ ਅਬੋਹਰ ,ਸੋਸ਼ਲ ਮੀਡੀਆ ਸਕੱਤਰ ਸੁਖਵਿੰਦਰ ਕੌਰ ਸੁਖੀ, ਪ੍ਰਕਾਸ਼ ਕੌਰ ਬੁਢਲਾਡਾ, ਸਵਰਨ ਕੌਰ ਬਲਾਕ ਪ੍ਰਧਾਨ ਜੰਡਵਾਲਾ ਤੋਂ ਇਲਾਵਾ “ਦੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਮ ਸਰੂਪ ਢੈਪਈ, ਜਨਰਲ ਸਕੱਤਰ ਜੀਤ ਸਿੰਘ ਬੰਗਾ ਅਤੇ ਐਗਜ਼ੀਕਿਊਟਿਵ ਮੈਂਬਰ ਬਿਰਜ ਲਾਲ ਅਤੇ ਪ ਵਨ ਕੁਮਾਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸੁਨਾਮ ਵਲੋਂ ਧੰਨਵਾਦੀ ਸਮਾਗਮ ਫ਼ੀਲਡ ਡੇਅ ਪ੍ਰੋਗਰਾਮ ਕਰਵਾਇਆ
Ad Position 24