20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਾਰਡ ਵਿਚ ਕੰਮ ਨਾ ਹੋਣ ’ਤੇ ਸੱਤਾਧਾਰੀ ਧਿਰ ਦੇ ਕੌਂਸਲਰ ਦੇ ਪਤੀ ਨੇ ਧਰਨਾ ਲਾਉਣ ਦੀ ਦਿੱਤੀ ਧਮਕੀ

ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਮੰਡੀਕਰਨ ਬੋਰਡ ਦੇ ਸਾਬਕਾ ਸਕੱਤਰ ਅਤੇ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਖ਼ਾਲਸਾ ਸਾਬਕਾ ਸਰਪੰਚ ਪਿੰਡ ਹੁਸੈਨਪੁਰਾ ਦੀ ਧਰਮ ਪਤਨੀ ਸਰਦਾਰਨੀ ਜਸਪਾਲ ਕੌਰ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਉਪਰੰਤ ਭਾਈ ਹਰਪ੍ਰੀਤ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਫ਼ਲਸਫ਼ੇ ਸੰਬੰਧੀ ਗੁਰਬਾਣੀ ਦੇ ਪ੍ਰਮਾਣ ਦੇ ਕੇ ਸਮਝਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਮੰਡੀਕਰਨ ਬੋਰਡ ਦੇ ਸਾਬਕਾ ਸਕੱਤਰ ਅਤੇ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਖ਼ਾਲਸਾ ਸਾਬਕਾ ਸਰਪੰਚ ਪਿੰਡ ਹੁਸੈਨਪੁਰਾ ਦੀ ਧਰਮ ਪਤਨੀ ਸਰਦਾਰਨੀ ਜਸਪਾਲ ਕੌਰ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਉਪਰੰਤ ਭਾਈ ਹਰਪ੍ਰੀਤ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਫ਼ਲਸਫ਼ੇ ਸੰਬੰਧੀ ਗੁਰਬਾਣੀ ਦੇ ਪ੍ਰਮਾਣ ਦੇ ਕੇ ਸਮਝਾਇਆ ਗਿਆ। ਅੰਤਿਮ ਅਰਦਾਸ ਉਪਰੰਤ ਸਰਦਾਰਨੀ ਜਸਪਾਲ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ) ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਬੀਬੀ ਜਸਪਾਲ ਕੌਰ ਦੀ ਦੂਰਅੰਦੇਸ਼ੀ ਸੋਚ ਸਕਦਾ ਇਹ ਪਰਿਵਾਰ ਅੱਜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਖ਼ਾਲਸਾ ਨੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਪਰ ਉਨ੍ਹਾਂ ਦੀ ਧਰਮ ਪਤਨੀ ਬੀਬੀ ਜਸਪਾਲ ਕੌਰ ਦੇ ਵਿਛੋੜੇ ਨਾਲ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਸ ਨੂੰ ਕਿਸੇ ਵੀ ਰੂਪ ਵਿੱਚ ਪੂਰਿਆ ਨਹੀਂ ਜਾ ਸਕਦਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸਿੱਖ ਪ੍ਰਚਾਰਕ ਢਾਡੀ ਬਲਿਹਾਰ ਸਿੰਘ ਢੀਂਡਸਾ ਵਲੋਂ ਨਿਭਾਈ ਗਈ । ਇਸ ਸ਼ਰਧਾਂਜਲੀ ‘ਚ ਐੱਸ.ਐੱਸ.ਪੀ. ਆਕਾਸ਼ਦੀਪ ਸਿੰਘ ਔਲਖ, ਜਸਵੀਰ ਸਿੰਘ ਦਿਓਲ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਜਥੇਦਾਰ ਮੇਘ ਸਿੰਘ ਗੁਆਰਾ, ਜਥੇਦਾਰ ਹਰਦੇਵ ਸਿੰਘ ਸੇਹ ਕੇ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਪਾਇਲ, ਕਾਂਗਰਸੀ ਆਗੂ ਕਮਲ ਧਾਲੀਵਾਲ,ਭਾਜਪਾ ਆਗੂ ਹੀਰਾ ਸਿੰਘ ਅਮਰਗੜ੍ਹ, ਅਕਾਲੀ ਆਗੂ ਜਸਵੀਰ ਸਿੰਘ ਜੱਸੀ ਮੰਨਵੀ, ਹਰਪ੍ਰੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ,ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਜਥੇਦਾਰ ਗੁਰਜੀਵਨ ਸਿੰਘ ਸਰੌਦ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤਾਂ ਅਮਰਗੜ੍ਹ, ਆੜ੍ਹਤੀ ਹਰਫੂਲ ਸਿੰਘ ਨਿਆਮਤਪੁਰ, ਅਮਰਿੰਦਰ ਸਿੰਘ ਚੌਂਦਾ, ਜਸਵਿੰਦਰ ਸਿੰਘ ਦੱਦੀ, ਸਾਬਕਾ ਸਰਪੰਚ ਰਜਿੰਦਰ ਸਿੰਘ ਟੀਨਾ ਨੰਗਲ, ਨਰਿੰਦਰ ਸਿੰਘ ਢੀਂਡਸਾ ਸਾਬਕਾ ਸਰਪੰਚ ਮੰਨਵੀ, ਚੇਤੰਨ ਸਿੰਘ ਚੌਂਦਾ,ਕਿਸਾਨ ਯੂਨੀਅਨ ਆਗੂ ਹਰਦੇਵ ਸਿੰਘ ਦਰੋਗੇਵਾਲ, ਮਨਜੀਤ ਸਿੰਘ ਧਲੇਰ, ਭਾਈ ਜੱਗਾ ਸਿੰਘ ਨਾਭਾ,ਜਗਦੇਵ ਸਿੰਘ ਜੱਗੀ ਚੌਂਦਾ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਦਰਸ਼ਨ ਸਿੰਘ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ , ਕਾਂਗਰਸੀ ਆਗੂ ਲਾਲ ਸਿੰਘ ਤੋਲੇਵਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੰਨਵੀ, ਕਰਨੈਲ ਸਿੰਘ ਨਾਰੀਕੇ, ਸ਼ੇਰ ਸਿੰਘ ਭੋਗੀਵਾਲ ਡਾਇਰੈਕਟਰ ਮਿਲਕ ਪਲਾਂਟ ਸੰਗਰੂਰ, ਜਰਨੈਲ ਸਿੰਘ ਭੋਗੀਵਾਲ ਡਾਰੈਕਟਰ ਮਿਲਕ ਪਲਾਂਟ ਸੰਗਰੂਰ, ਗੁਰਜੀਤ ਸਿੰਘ ਸਿੱਧੂ ਉੱਪ ਚੇਅਰਮੈਨ, ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸਾਬਕਾ ਸਰਪੰਚ ਹਰਪਾਲ ਸਿੰਘ ਰਾਏਪੁਰ, ਗੁਰਮੀਤ ਸਿੰਘ ਝੱਲ, ਪ੍ਰਧਾਨ ਗੁਰਵਿੰਦਰ ਸਿੰਘ ਗੋਗੀ ਬਨਭੌਰਾ, ਬਾਬਾ ਸੰਤੋਖ ਸਿੰਘ ਆੜ੍ਹਤੀਆ, ਜੁਝਾਰ ਸਿੰਘ ਬਾਗੜੀਆਂ, ਦਲਬਾਰਾ ਸਿੰਘ ਬਾਗੜੀਆਂ, ਅਮਰੀਕ ਸਿੰਘ ਖੇੜੀ ਸੋਢੀਆਂ, ਪਰਮਜੀਤ ਸਿੰਘ ਪੰਮਾ ਮੰਨਵੀ, ਸ਼ੇਰ ਸਿੰਘ ਬਾਠਾਂ, ਹਰਬੰਸ ਸਿੰਘ ਸਲਾਰ, ਸਰਪੰਚ ਕੁਲਜਿੰਦਰ ਸਿੰਘ ਮਾਂਗੇਵਾਲ, ਗੁਰਜੰਟ ਸਿੰਘ ਅਮਰਗੜ੍ਹ, ਰਣਜੀਤ ਸਿੰਘ, ਮਹਿੰਦਰ ਸਿੰਘ ਸਲਾਰ, ਪ੍ਰਿੰਸੀਪਲ ਸੁਖਦੇਵ ਸਿੰਘ, ਸੈਕਟਰੀ ਦਰਸ਼ਨ ਸਿੰਘ ਬਨਭੌਰਾ, ਸਾਬਕਾ ਸਰਪੰਚ ਮਹਿੰਦਰ ਸਿੰਘ ਨਾਰੀਕੇ, ਸ਼ਾਮ ਸਿੰਘ ਲਾਡੇਵਾਲ, ਨਿਰਭੈ ਸਿੰਘ ਨਾਰੀਕੇ, ਨਰਿੰਦਰਜੀਤ ਸਿੰਘ ਸਲਾਰ, ਮਾਸਟਰ ਮੇਜਰ ਸਿੰਘ ਸੋਹੀ, ਅਮਰੀਕ ਸਿੰਘ ਨਾਰੀਕੇ, ਧੰਨਾ ਸਿੰਘ ਸਰਪੰਚ ਲਾਡੇਵਾਲ ਅਤੇ ਟਹਿਲ ਸਿੰਘ ਲਾਡੇਵਾਲ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੇ ਰਾਜੇਸ਼ ਗਰਗ ਬੱਬੂ ਨੂੰ ਮਿਲਿਆ ਮੁੱਖ ਮੰਤਰੀ ਪੁਰਸਕਾਰ ਅਗਲੀ ਖ਼ਬਰ ਵਿਸ਼ੇਸ਼ ਮੁਹਿੰਮਾਂ ਤੇ ਨੈਸ਼ਨਲ ਪ੍ਰੋਗਰਾਮਾਂ ’ਚ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇ -ਡਾ. ਭਿੰਡਰ
Ad Position 24