21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਤੀਜਾ ਰਿਹਾ ਸ਼ਾਨਦਾਰ

ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ)- ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲਹਿਲ ਖ਼ੁਰਦ ਦੇ ਬੀ. ਏ.

Ad Position 21
No active advertisement
ਅਜੀਤ ਡੈਸਕ 21-09-2026
ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ)- ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲਹਿਲ ਖ਼ੁਰਦ ਦੇ ਬੀ.ਏ. ਬੀ.ਐੱਡ. ਅੱਠਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਮਨਪ੍ਰੀਤ ਕੌਰ ਨੇ 80.43 ਫ਼ੀਸਦੀ ਅੰਕਾਂ ਨਾਲ ਪਹਿਲਾ, ਹੁਸਨਪ੍ਰੀਤ ਕੌਰ ਨੇ 79.25 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪ੍ਰਿਅੰਕਾ ਰਾਣੀ ਨੇ 77 .50 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਬਾਕੀ ਵਿਦਿਆਰਥੀਆਂ ਨੇ ਵੀ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਵਾਈਸ ਚੇਅਰਮੈਨ ਵਿਜੇ ਕੁਮਾਰ ਕਾਂਸਲ, ਜਨਰਲ ਸਕੱਤਰ ਪ੍ਰੇਮ ਗਰਗ, ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਕੌਂਸਲਰਾਂ ਦੇ ਵਾਰਡਾਂ ਨਾਲ ਮਤਰੇਆ ਸਕੂਲ ‘ਆਪ’ ਆਗੂ ਬੰਦ ਕਰਨ– ਭਿੰਡਰ ਅਗਲੀ ਖ਼ਬਰ ਕੇਂਦਰ ਦੇ ਅਦਾਰਿਆਂ ਨਾਲ ਸੰਬੰਧਿਤ ਪੈਨਸ਼ਨਰ 25 ਨਵੰਬਰ ਨੂੰ ਦਿੱਲੀ ਵਿਖੇ ਦੇਣਗੇ ਦੇਸ਼ ਪੱਧਰੀ ਧਰਨਾ- ਏ.ਪੀ.ਸਿੰਘ 19 ਅਕਤੂ...
Ad Position 24