22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜਥੇਦਾਰ ਬਹਿਣੀਵਾਲ ਨੇ ਦੋ ਗੁਰੂ ਘਰਾਂ ਨੂੰ ਦਿੱਤੇ ਚੰਦੋਆ ਸੈੱਟ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਹਿਲ ਕਲਾਂ ਅਤੇ ਗੁਰਦੁਆਰਾ ਸਾਹਿਬ ਪਿੰਡ ਖਨੌਰੀ ਲਈ ਚੰਦੋਆ ਸੈੱਟ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਸੌਂਪੇ । ਜਥੇਦਾਰ ਬਹਿਣੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਤਾਂ ਕਿ ਨਵੀਂ ਪੀੜ੍ਹੀ ਨੂੰ ਗੁਰਬਾਣੀ ਦੇ ਨਾਲ ਜੋੜਿਆ ਜਾਵੇ ।

Ad Position 21
No active advertisement
ਅਜੀਤ ਡੈਸਕ 22-09-2026
ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਹਿਲ ਕਲਾਂ ਅਤੇ ਗੁਰਦੁਆਰਾ ਸਾਹਿਬ ਪਿੰਡ ਖਨੌਰੀ ਲਈ ਚੰਦੋਆ ਸੈੱਟ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਸੌਂਪੇ । ਜਥੇਦਾਰ ਬਹਿਣੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਤਾਂ ਕਿ ਨਵੀਂ ਪੀੜ੍ਹੀ ਨੂੰ ਗੁਰਬਾਣੀ ਦੇ ਨਾਲ ਜੋੜਿਆ ਜਾਵੇ । ਇਸ ਮੌਕੇ ਸਰਪੰਚ ਸੁਰਜੀਤ ਸਿੰਘ ਲਹਿਲ ਕਲਾਂ, ਬਰਿਆਮ ਸਿੰਘ ਲਹਿਲ ਕਲਾਂ, ਸੁਖਵੀਰ ਸਿੰਘ ਮੁੱਖ ਗ੍ਰੰਥੀ, ਰੁਲਦੂ ਸਿੰਘ ਖਨੌਰੀ, ਗੁਰਪ੍ਰੀਤ ਸਿੰਘ ਖਨੌਰੀ, ਤਰਸੇਮ ਸਿੰਘ ਖਨੌਰੀ, ਲੀਲਾ ਸਿੰਘ ਕਟਾਰੀਆ, ਬਾਬਾ ਨਿਹਾਲ ਸਿੰਘ ਬੱਲਰਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਮੂਨਕ ਦੀ ਮਹਾਨ ਤਪੋ ਭੂਮੀ ’ਤੇ 12 ਜੈਨ ਮੁਨੀਆਂ ਨੇ ਅੰਤਿਮ ਸਮੇਂ ਤੱਕ ਆਪਣਾ ਸਰੀਰ ਤਿਆਗ ਕੇ ਦਿੱਤਾ ਬਲੀਦਾਨ- ਸ੍ਰੀ ਜੈ ਮੁ...
Ad Position 24