22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਕਾਲੀ ਆਗੂ ਦਿਲਬਾਗ ਸਿੰਘ ਆਲੋਅਰਖ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਟਕਸਾਲੀ ਆਗੂ ਅਤੇ ਪਿੰਡ ਆਲੋਅਰਖ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਆਲੋਅਰਖ ਦਾ ਸੰਖੇਪ ਬਿਮਾਰੀ ਉਪਰੰਤ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਹਰਵਿੰਦਰ ਸਿੰਘ ਕਾਕੜਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਸਾਬਕਾ ਕੌਂਸਲਰ ਠੇਕੇਦਾਰ ਰਵਿੰਦਰ ਸਿੰਘ , ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਸੰਗਤਪੁਰਾ, ਭਰਪੂਰ ਸਿੰਘ ਫੱਗੂਵਾਲਾ, ਅਜੈਬ ਸਿੰਘ ਬਖੋਪੀਰ, ਬਲਦੇਵ ਸਿੰਘ ਆਲੋਅਰਖ ਸਾਬਕਾ ਸਰਪੰਚ, ਦਵਿੰਦਰ ਸਿੰਘ ਆਲੋਅਰਖ ਸਾਬਕਾ ਸਰਪੰਚ, ਦਰਸ਼ਨ ਸਿੰਘ ਦਿਆਲਗੜ੍ਹ ਅਤੇ ਡਾ.

Ad Position 21
No active advertisement
ਅਜੀਤ ਡੈਸਕ 23-09-2026
ਭਵਾਨੀਗੜ੍ਹ, 22 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਟਕਸਾਲੀ ਆਗੂ ਅਤੇ ਪਿੰਡ ਆਲੋਅਰਖ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਆਲੋਅਰਖ ਦਾ ਸੰਖੇਪ ਬਿਮਾਰੀ ਉਪਰੰਤ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਹਰਵਿੰਦਰ ਸਿੰਘ ਕਾਕੜਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਸਾਬਕਾ ਕੌਂਸਲਰ ਠੇਕੇਦਾਰ ਰਵਿੰਦਰ ਸਿੰਘ , ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਸੰਗਤਪੁਰਾ, ਭਰਪੂਰ ਸਿੰਘ ਫੱਗੂਵਾਲਾ, ਅਜੈਬ ਸਿੰਘ ਬਖੋਪੀਰ, ਬਲਦੇਵ ਸਿੰਘ ਆਲੋਅਰਖ ਸਾਬਕਾ ਸਰਪੰਚ, ਦਵਿੰਦਰ ਸਿੰਘ ਆਲੋਅਰਖ ਸਾਬਕਾ ਸਰਪੰਚ, ਦਰਸ਼ਨ ਸਿੰਘ ਦਿਆਲਗੜ੍ਹ ਅਤੇ ਡਾ. ਗੁਰਚਰਨ ਸਿੰਘ ਪੰਨਵਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲ ਕਾਲਜ ਕੌਂਸਲ ਵਲੋਂ ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਦੀਮ ਅਨਵਰ ਖਾਂ ਨੇ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Ad Position 24