22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਿਸਾਨ ਆਗੂ ਹਰਬੰਸ ਸਿੰਘ ਸਿੱਧੂ ਦਾ ਦਿਹਾਂਤ

ਸ਼ੇਰਪੁਰ, 22 ਸਤੰਬਰ (ਮੇਘ ਰਾਜ ਜੋਸੀ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਗੋਬਿੰਦਪੁਰਾ ਤੋਂ ਪ੍ਰਧਾਨ ਹਰਬੰਸ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜਾਹਿਰ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਸ਼ੇਰਪੁਰ, 22 ਸਤੰਬਰ (ਮੇਘ ਰਾਜ ਜੋਸੀ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਗੋਬਿੰਦਪੁਰਾ ਤੋਂ ਪ੍ਰਧਾਨ ਹਰਬੰਸ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜਾਹਿਰ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਹਲਕੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ ਅਗਲੀ ਖ਼ਬਰ ਸਤੌਜ ਅਕੈਡਮੀ ਵਿਖੇ ਅੱਜ ਮਨਾਇਆ ਜਾਵੇਗਾ ‘ਪੰਜਾਬੀ ਦਿਵਸ’
Ad Position 24