22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਦਿੜ੍ਹਬਾ ਹਲਕੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ

ਛਾਜਲੀ, 22 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੇ ਵਿਕਾਸ ਕਾਰਜਾਂ ਦੀ ਗੋਬਿੰਦਗੜ੍ਹ ਜੇਜੀਆਂ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਿਸਾਨ ਵਿੰਗ ‘ਆਪ’ ਦੇ ਮੈਂਬਰ ਬਖਸੀਸ ਸਿੰਘ ਨੇ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਚੀਮਾ ਵਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਛਾਜਲੀ, 22 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੇ ਵਿਕਾਸ ਕਾਰਜਾਂ ਦੀ ਗੋਬਿੰਦਗੜ੍ਹ ਜੇਜੀਆਂ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਿਸਾਨ ਵਿੰਗ ‘ਆਪ’ ਦੇ ਮੈਂਬਰ ਬਖਸੀਸ ਸਿੰਘ ਨੇ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਚੀਮਾ ਵਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ, ਲਿੰਕ ਸੜਕਾਂ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਨਾਲ ਸਬੰਧਤ ਕਈ ਕੰਮ ਕਰਵਾਏ ਜਾ ਰਹੇ ਹਨ। ਨੌਜਵਾਨਾਂ ਲਈ ਖੇਡ ਸਹੂਲਤਾਂ ਵਧਾਉਣ ਵੱਲ ਵੀ ਧਿਆਨ ਦਿੱਤਾ ਗਿਆ ਹੈ। ਦਿੜ੍ਹਬਾ ਵਿੱਚ ਬਹੁ-ਮੰਤਵੀ ਇਨਡੋਰ ਸਪੋਰਟਸ ਸਟੇਡੀਅਮ ਦਾ ਪ੍ਰੋਜੈਕਟ ਖਿਡਾਰੀਆਂ ਲਈ ਨਵੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਇਸ ਤੋਂ ਇਲਾਵਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਕਮਿਊਨਿਟੀ ਹਾਲ ਸਮੇਤ ਲੋਕਾਂ ਦੀਆਂ ਸਾਂਝੀਆਂ ਲੋੜਾਂ ਨਾਲ ਜੁੜੇ ਪ੍ਰੋਜੈਕਟ ਵੀ ਚੱਲ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰੋਸ ਪ੍ਰਦਰਸ਼ਨ ਕਰ ਰਹੇ ਵਿਕਲਾਂਗਾਂ ’ਚੋਂ 4 ਵਿਅਕਤੀ ਪੈਟਰੋਲ ਅਤੇ ਸਲਫਾਸ ਲੈ ਕੇ ਮੁੜ ਪਾਣੀ ਦੀ ਟੈਂਕੀ ’ਤੇ ਚੜ੍ਹੇ ਅਗਲੀ ਖ਼ਬਰ ਕਿਸਾਨ ਆਗੂ ਹਰਬੰਸ ਸਿੰਘ ਸਿੱਧੂ ਦਾ ਦਿਹਾਂਤ
Ad Position 24