24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਯੁਰਵੈਦਾ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਨੇੜਲੇ ਪਿੰਡ ਮਹਿਲਾਂ ਵਿਖੇ ਡਾਇਰੈਕਟਰ ਆਫ਼ ਆਯੁਰਵੇਦਾ ਪੰਜਾਬ ਡਾ. ਰਮਨ ਖ਼ੰਨਾ, ਡਾਇਰੈਕਟਰ ਹੋਮੋਪੈਥਿਕ ਪੰਜਾਬ ਡਾ.

Ad Position 21
No active advertisement
ਅਜੀਤ ਡੈਸਕ 24-09-2026
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਨੇੜਲੇ ਪਿੰਡ ਮਹਿਲਾਂ ਵਿਖੇ ਡਾਇਰੈਕਟਰ ਆਫ਼ ਆਯੁਰਵੇਦਾ ਪੰਜਾਬ ਡਾ. ਰਮਨ ਖ਼ੰਨਾ, ਡਾਇਰੈਕਟਰ ਹੋਮੋਪੈਥਿਕ ਪੰਜਾਬ ਡਾ. ਹਰਿੰਦਰਪਾਲ ਸਿੰਘ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਸੰਗਰੂਰ ਡਾ. ਸੀਮਾ ਜੈਨ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅ ਗਵਾਈ ਵਿਚ ਆਯੁਸ਼ਮਾਨ ਆਰੋਗਿਆ ਕੇਂਦਰ ਮਹਿਲਾਂ ਵਲੋਂ ਪ੍ਰਾਚੀਨ ਸ਼ਿਵ ਮੰਦਰ ਮਹਿਲਾਂ ਵਿਖੇ ਇਕ ਵਿਸ਼ਾਲ ਆਯੁਰਵੈਦਿਕ ਤੇ ਹੋਮਿਓਪੈਥਿਕ ਸਿਹਤ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਉਦਘਾਟਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਰਪਿੰਦਰ ਸਿੰਘ ਸੋਹੀ ਵਲੋਂ ਕੀਤਾ ਗਿਆ । ਕੈਂਪ ਦੌਰਾਨ ਕਰੀਬ 600 ਮਰੀਜ਼ਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਮੁਫ਼ਤ ਆਯੁਰਵੇਦਿਕ ਤੇ ਹੋਮਿਓਪੈਥਿਕ ਦਵਾਈਆਂ ਦੇ ਨਾਲ-ਨਾਲ ਉਨ੍ਹਾਂ ਦੀ ਬਿਮਾਰੀ ਅਨੁਸਾਰ ਸਿਹਤ ਸੰਬੰਧੀ ਲੋੜੀਂਦੀ ਸਲਾਹ ਵੀ ਦਿੱਤੀ ਗਈ। ਇਸ ਮੌਕੇ ਡਾ. ਲਲਿਤ ਕਾਂਸਲ, ਡਾ. ਗੁਰਪ੍ਰੀਤ ਕੌਰ, ਡਾ. ਜਸਦੀਪ ਸਿੰਘ, ਡਾ. ਅੰਮ੍ਰਿਤਪਾਲ ਸਿੰਘ,ਅਮਿਤ ਕਾਂਸਲ,ਕੈਲਾਸ਼ ਮਿੱਤਲ, ਯੋਗੇਸ਼ ਸ਼ਰਮਾ, ਰੂਬੀਨਾ, ਬਬੀਤਾ, ਲਛਮਣ ਸਿੰਘ, ਸੰਤੋਸ਼ ਦੇਵੀ, ਡਾ ਸੀਮਾ ਜੈਨ, ਕੁਲਵਿੰਦਰ ਸ਼ਰਮਾ, ਸ਼ਿਵ ਜ਼ਿੰਦਲ, ਸੁਖਪਾਲ ਸਿੰਘ, ਤੇਜਾ ਸਿੰਘ, ਗੁਰਮੀਤ ਸਿੰਘ, ਸੁਭਾਸ਼ ਜ਼ਿੰਦਲ ਅਤੇ ਕੁਲਦੀਪ ਸ਼ਰਮਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਗੋਨ ਵਰਲਡ ਸਕੂਲ ਮਲੇਰਕੋਟਲਾ ਦੇ ਵਿਦਿਆਰਥੀਆਂ ਨੇ ਦਿੱਤਾ ਜਾਗਰੂਕਤਾ ਦਾ ਸੰਦੇਸ਼ ਅਗਲੀ ਖ਼ਬਰ ਕਿਸਾਨ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਮੁਕਤ ਵਪਾਰ ਸਮਝੌਤਾ, ਖੇਤੀ ਨੀਤੀ ਮੰਗਾਂ ਸਬੰਧੀ ਡੀ.ਸੀ. ਦਫ਼ਤਰ ਦਾ ਘਿਰਾਓ...
Ad Position 24