23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ 45 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ 45 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਫ਼ਤ ਲੈਂਜ਼ ਵੀ ਪਾਏ ਜਾਣਗੇ। ਇਸ ਮੌਕੇ ਸਮਾਜ ਸੇਵੀ ਬਿੱਟੂ ਬੀਰ ਕਲਾ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਜਿਦ ਖਾਨ ਅਹਿਮਦਗੜ੍ਹ ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਚੇਅਰਪਰਸਨ ਬਣੇ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਚਾਰ ਚਰਚਾ 28 ਨੂੰ
Ad Position 24