25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਹਾਰਾਜਾ ਅਗਰਸੈਨ ਜੈਅੰਤੀ ਮਨਾਉਣ ਨੂੰ ਲੈ ਕੇ ਅਗਰਵਾਲ ਸਭਾ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅਗਰਵਾਲ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਜੈਅੰਤੀ ਚੇਅਰਮੈਨ ਵੇਦ ਪ੍ਰਕਾਸ਼ ਹੋਡਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਹੋਡਲਾ ਕਲਾਥ ਵਿਖੇ ਹੋਈ ਹੋਈ। ਜਿਸ ਵਿਚ 11 ਅਕਤੂਬਰ ਪਹਿਲੇ ਨਰਾਤੇ ਵਾਲੇ ਦਿਨ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਸ਼ਿਵ ਨਿਕੇਤਨ ਧਰਮਸਾਲਾ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਜੈਅੰਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਉਪਰੰਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅਗਰਵਾਲ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਜੈਅੰਤੀ ਚੇਅਰਮੈਨ ਵੇਦ ਪ੍ਰਕਾਸ਼ ਹੋਡਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਹੋਡਲਾ ਕਲਾਥ ਵਿਖੇ ਹੋਈ ਹੋਈ। ਜਿਸ ਵਿਚ 11 ਅਕਤੂਬਰ ਪਹਿਲੇ ਨਰਾਤੇ ਵਾਲੇ ਦਿਨ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਸ਼ਿਵ ਨਿਕੇਤਨ ਧਰਮਸਾਲਾ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਜੈਅੰਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਉਪਰੰਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਮੀਟਿੰਗ ’ਚ ਵੇਦ ਪ੍ਰਕਾਸ਼ ਹੋਡਲਾ, ਵਿਕਰਮ ਗਰਗ ਵਿੱਕੀ, ਯਸ਼ਪਾਲ ਮੰਗਲਾ ਆਦਿ ਵਲੋਂ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਵੇਦ ਪ੍ਰਕਾਸ਼ ਹੋਡਲਾ, ਰਾਮ ਲਾਲ ਰਾਮਾ ਆਲਮਪੁਰੀਆ, ਹਰੀ ਦੇਵ ਗੋਇਲ,ਯਸ਼ਪਾਲ ਮੰਗਲਾ, ਕ੍ਰਿਸ਼ਨ ਸੰਦੋਹਾ, ਯਸ਼ਪਾਲ ਸਿੰਗਲਾ, ਹਕੂਮਤ ਰਾਏ ਜਿੰਦਲ, ਸਿਵ ਜਿੰਦਲ,ਸੁਮਿਤ ਬਿੰਦਲਿਸ਼, ਸੰਦੀਪ ਜਿੰਦਲ, ਰਾਜੇਸ਼ ਗਰਗ, ਡਾ. ਸੱਤ ਪਾਲ ਗਰਗ, ਰਾਜਨ ਸਿੰਗਲਾ, ਮੁਨੀਸ਼ ਗਰਗ ਮੋਨੂੰ, ਰਣਬੀਰ ਰਾਜੂ, ਰਾਕੇਸ਼ ਗਰਗ, ਨਰੇਸ਼ ਸਿੰਗਲਾ ਅਤੇ ਮਾਸਟਰ ਰਾਜੀਵ ਬਿੰਦਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ ਦਿਵਸ ਮਨਾਇਆ ਅਗਲੀ ਖ਼ਬਰ ਕੁਸ਼ਤੀ ਦੰਗਲ ਕਰਵਾਇਆ
Ad Position 24