26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਸਤੂਆਣਾ ਸਾਹਿਬ ਵਿਖੇ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਐਂਟੀ ਡਰੱਗ ਟੀਮ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੇ ਮਿੱਤਰਾਂ, ਸਨੇਹੀਆਂ ਨੇ ਮੁੱਖ ਮੰਤਰੀ ਨਿਵਾਸ ਨਜ਼ਦੀਕ ਲਗਾਇਆ ਲੜੀਵਾਰ ਧਰਨਾ ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਇਕ ਔਰਤ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਬ-ਇੰਸਪੈਕਟਰ ਦੀਪਇੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ।

Ad Position 21
No active advertisement
ਹੈਰੋਇਨ ਸਮੇਤ ਗ੍ਰਿਫਤਾਰ ਕੀਤੀ ਗਈ ਔਰਤ ਪੁਲਿਸ ਪਾਰਟੀ ਨਾਲ। ਤਸਵੀਰ- ਭੁੱਲਰ 26-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਇਕ ਔਰਤ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਬ-ਇੰਸਪੈਕਟਰ ਦੀਪਇੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਸੁਨਾਮ ਸ਼ਹਿਰ ਦੀ ਅਮਰੋ ਵਜੋਂ ਹੋਈ, ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੜੂ ਸਾਹਿਬ ਵਿਖੇ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਨ ਨੂੰ ਸਮਰਪਤਿ 14ਵੀਂ ਕਨਵੋਕੇਸ਼ਨ ਅੱਜ ਅਗਲੀ ਖ਼ਬਰ ਸੰਗਰੂਰ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ 9 ਵਿੱਚੋਂ 7, ਪ੍ਰਿੰਸੀਪਲਾਂ ਦੀਆਂ 95 ਵਿੱਚੋਂ 68, ਮੁੱਖ ਅਧਿਆਪਕਾ...
Ad Position 24