26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬੇਰੁਜ਼ਗਾਰ 2 ਨੂੰ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਚੱਲ ਰਹੇ ਪੱਕੇ ਮੋਰਚੇ ਨੂੰ ਲੰਬਾ ਅਰਸਾ ਲੰਘ ਚੁੱਕਿਆ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਅਗਲੀ ਕੜੀ ਅਧੀਨ ਹੁਣ ਬੇਰੁਜ਼ਗਾਰ 2 ਅਕਤੂਬਰ ਨੂੰ ਮੁੱਖ ਮੰਤਰੀ ਮੰਤਰੀ ਨਿਵਾਸ ਦਾ ਸੰਗਰੂਰ ਵਿਖੇ ਘਿਰਾਓ ਕਰਨਗੇ।

Ad Position 21
No active advertisement
ਅਜੀਤ ਡੈਸਕ 27-09-2026
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਚੱਲ ਰਹੇ ਪੱਕੇ ਮੋਰਚੇ ਨੂੰ ਲੰਬਾ ਅਰਸਾ ਲੰਘ ਚੁੱਕਿਆ ਹੈ ਪਰ ਉਨ੍ਹਾਂ ਦੀਆਂ ਮੰਗਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਅਗਲੀ ਕੜੀ ਅਧੀਨ ਹੁਣ ਬੇਰੁਜ਼ਗਾਰ 2 ਅਕਤੂਬਰ ਨੂੰ ਮੁੱਖ ਮੰਤਰੀ ਮੰਤਰੀ ਨਿਵਾਸ ਦਾ ਸੰਗਰੂਰ ਵਿਖੇ ਘਿਰਾਓ ਕਰਨਗੇ। ਆਪਣੀਆਂ ਮੰਗਾਂ ਨੂੰ ਮੁੜ ਦੁਹਰਾਉਦਿਆਂ ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਭਰਤੀ ਉਮਰ ਹੱਦ ਦੀ ਘੱਟ ਕੀਤੀ ਜਾਵੇ । 55 ਫੀਸਦੀ ਅੰਕਾਂ ਦੀ ਸ਼ਰਤ ਨੂੰ ਖਤਮ ਕਰਨ ਦੇ ਨਾਲ਼-ਨਾਲ਼ ਹੋਰ ਭਖਵੇਂ ਮਸਲਿਆਂ ਨੂੰ ਲੈ ਕੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਧੂਰੀ ਤੋਂ ਭਾਜਪਾ ਦੇ ਉਮੀਦਵਾਰ ਦੇ ਫੈਸਲੇ ਲਈ ਆਗੂਆਂ ਦੀ ਸਹਿਮਤੀ ਨਾਲ਼ ਹੀ ਫੈਸਲਾ ਹੋਵੇਗਾ ਅਗਲੀ ਖ਼ਬਰ ਗੋਡੇ ਦਰਦ ਦੇ ਹਰੇਕ ਰੋਗੀ ਦਾ ਆਪ੍ਰੇਸ਼ਨ ਜ਼ਰੂਰੀ ਨਹੀਂ-ਡਾ. ਏ.ਐਸ. ਪਾਸੀ ਰੋਬੋਟ ਨਾਲ ਗੋਡਿਆਂ ਦੇ ਆਪ੍ਰੇਸ਼ਨ ਲਈ ਰੋਗੀ ਵੱਡੀ...
Ad Position 24