27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦੂਸ਼ਣਬਾਜੀ ਨੂੰ ਛੱਡ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਇੱਕਜੁੱਟ ਹੋਇਆ ਜਾਵੇ - ਅਕੋਈ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਨਸ਼ਿਆਂ ਦੀ ਅੱਗ ’ਚ ਝੁਲਸ ਹੋ ਰਿਹਾ ਹੈ ਅਤੇ ਸਮੇਂ ਨਾਲ ਇਸ ਅੱਗ ਦਾ ਸੇਕ ਹਰ ਗਲੀ ਮਹੱਲੇ ਪਹੁੰਚ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸਮਾਜ ਚਿੰਤਕ ਐਡਵੋਕੇਟ ਅਜੇਪਾਲ ਸਿੰਘ ਅਕੋਈ ਨੇ ਕਿਹਾ ਕਿ ਹਰ ਦਿਨ ਕਿਤੇ ਨਾ ਕਿਤੇ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-09-2026
ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਨਸ਼ਿਆਂ ਦੀ ਅੱਗ ’ਚ ਝੁਲਸ ਹੋ ਰਿਹਾ ਹੈ ਅਤੇ ਸਮੇਂ ਨਾਲ ਇਸ ਅੱਗ ਦਾ ਸੇਕ ਹਰ ਗਲੀ ਮਹੱਲੇ ਪਹੁੰਚ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸਮਾਜ ਚਿੰਤਕ ਐਡਵੋਕੇਟ ਅਜੇਪਾਲ ਸਿੰਘ ਅਕੋਈ ਨੇ ਕਿਹਾ ਕਿ ਹਰ ਦਿਨ ਕਿਤੇ ਨਾ ਕਿਤੇ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ। ਵਿਕਰਾਲ ਹੋ ਚੁੱਕੀ ਇਸ ਸਮੱਸਿਆ ਦਾ ਕੋਈ ਹੱਲ ਕੱਢਣ ਦੀ ਬਜਾਏ ਦੁਸ਼ਣਬਾਜੀ ਦਾ ਦੌਰ ਚੱਲ ਰਿਹਾ ਹੈ। ਸਮਾਜ ਚਿੰਤਕ ਐਡਵੋਕੇਟ ਸ੍ਰੀ ਅਕੋਈ ਨੇ ਪੰਜਾਬ ਦੀਆਂ ਸਭ ਰਾਜਨੀਤਿਕ ਪਾਰਟੀਆਂ, ਧਾਰਮਿਕ ਆਗੂਆਂ, ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਚਿੰਤਕਾਂ ਨੂੰ ਅਪੀਲ ਕੀਤੀ ਹੈ ਕਿ ਆਓ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਇਸ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢੀਏ। ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਤਾਂ ਸਭ ਕਰੀ ਜਾਂਦੇ ਹਨ ਪਰ ਇਸ ਲਈ ਸੁਹਰਿਦ ਯਤਨਾਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ‘ਸੱਜਣਾਂ ਇੱਕ ਗੱਲ ਆਖਾਂ’ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਪ ’ਚ 30 ਵਿਅਕਤੀਆਂ ਨੇ ਕੀਤਾ ਖ਼ੂਨਦਾਨ
Ad Position 24