30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਮਾਡਰਨ ਕਾਲਜ ਬੀਰ ਕਲਾਂ ਦੇ ਬੀ.ਸੀ.ਏ. ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ‘ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਚਹਿਲ 30-09-2026
ਚੀਮਾ ਮੰਡੀ, 29 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ‘ਚੋਂ ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ । ਕਾਲਜ ਪ੍ਰੋ. ਪ੍ਰਿਤਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਰੁਪਿੰਦਰ ਸ਼ਰਮਾ ਨੇ 700 ‘ਚੋਂ 541 ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਤਾਨੀਸ਼ ਨੇ 531 ਅੰਕਾਂ ਨਾਲ ਦੂਜਾ ਸਥਾਨ, ਲਵਪ੍ਰੀਤ ਕੌਰ ਨੇ 529 ਅੰਕਾਂ ਨਾਲ ਤੀਜਾ ਸਥਾਨ, ਸੁਖਪ੍ਰੀਤ ਕੌਰ 526 ਅੰਕਾਂ ਨਾਲ ਚੌਥਾ ਸਥਾਨ, ਹਰਪ੍ਰੀਤ ਕੌਰ ਨੇ 524 ਅੰਕਾਂ ਨਾਲ ਪੰਜਵਾਂ ਸਥਾਨ ਅਤੇ ਜਸ਼ਨਦੀਪ ਸਿੰਘ ਨੇ 523 ਅੰਕ ਲੈ ਕੇ ਛੇਵਾਂ ਸਥਾਨ ਹਾਸਿਲ ਕੀਤਾ । ਇਸ ਮੌਕੇ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ.ਕੇ. ਰਾਏ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ
Ad Position 24