01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੰਪਿਊਟਰ ਅਧਿਆਪਕ ਦੇ ਧਰਨੇ ’ਚ ਮਲੇਰਕੋਟਲਾ ਜ਼ਿਲ੍ਹੇ ਨੇ ਪ੍ਰਦਰਸ਼ਨ ਦੀ ਕੀਤੀ ਨੁਮਾਇੰਦਗੀ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) – ਅੱਜ ਸੰਗਰੂਰ ਧਰਨੇ ਦੇ 10ਵੇਂ ਦਿਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮਲੇਰਕੋਟਲਾ ਤੋਂ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਬੁੱਕਣਵਾਲ ਅਤੇ ਰਿਸ਼ਵਤ ਦੇਵ ਗੋਇਲ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸਰਕਾਰ ਦੀਆਂ ਕਾਡਰ ਵਿਰੋਧੀ ਨੀਤੀਆਂ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ) – ਅੱਜ ਸੰਗਰੂਰ ਧਰਨੇ ਦੇ 10ਵੇਂ ਦਿਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮਲੇਰਕੋਟਲਾ ਤੋਂ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਬੁੱਕਣਵਾਲ ਅਤੇ ਰਿਸ਼ਵਤ ਦੇਵ ਗੋਇਲ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸਰਕਾਰ ਦੀਆਂ ਕਾਡਰ ਵਿਰੋਧੀ ਨੀਤੀਆਂ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਾਸੀਦ ਇਦਰੀਸ, ਅਸ਼ਰਫ ਮੁਹੰਮਦ, ਗੁਰਪ੍ਰੀਤ ਸਿੰਘ ਯਾਮੀਨ, ਜਸਪਾਲ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਕੌਰ, ਮਨਦੀਪ ਕੌਰ, ਸੁਖਵਿੰਦਰ ਕੌਰ, ਮਲਕੀਤ ਕੌਰ, ਹਰਵਿੰਦਰ ਸਿੰਘ ਤਨਵੀਰ ਅਹਿਮਦ, ਹਰਵਿੰਦਰ ਸਿੰਘ, ਕਮਲਜੀਤ ਕੌਰ, ਅਜੈ ਹੰਸ, ਸਾਜਿਦ ਅਲੀ, ਮੁਹੰਮਦ ਖਾਲਿਦ, ਰਜਿੰਦਰ ਕੁਮਾਰ, ਕੁਲਵਿੰਦਰ ਕੌਰ, ਹਰਪਾਲ ਕੌਰ, ਦੀਪਤੀ ਜੈਨ, ਮਨਪ੍ਰੀਤ ਸਿੰਘ, ਪਰਵੀਨ ਕੁਮਾਰ, ਅਰਸ਼ਦ ਅਲੀ, ਸਿਕੰਦਰ ਸਿੰਘ, ਗੁਰਵਿੰਦਰ ਕੌਰ, ਸ਼ਾਲੂ ਰਾਣੀ, ਹਰਪ੍ਰੀਤ ਕੌਰ, ਪਰਮਜੀਤ ਕੌਰ, ਰਮਨਦੀਪ ਕੌਰ, ਰਵਿੰਦਰ ਕੌਰ, ਗੁਰਪ੍ਰੀਤ ਕੌਰ, ਅਜੀਤ ਸਿੰਘ, ਸੋਨੀਆ ਬਾਂਸਲ, ਬਿੰਦਰਪਾਲ ਕੌਰ, ਪਰਮਜੀਤ ਕੌਰ ਆਦਿ ਕੰਪਿਊਟਰ ਅਧਿਆਪਕ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਦੀ ਤਿਆਰੀ ਸੰਬੰਧੀ ਡਿਪੂ ਹੋਲਡਰਾਂ ਨੇ ਮੀਟਿੰਗ ਕੀਤੀ
Ad Position 24