01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਾਬਕਾ ਚੇਅਰਮੈਨ ਜਗਦੀਸ਼ ਰਾਏ ਸਿੰਗਲਾ ਦਾ ਦਿਹਾਂਤ ਐਮ.ਐਲ.ਜੀ ਸਕੂਲ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਧੂਰੀ, 1 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਪ੍ਰੈੱਸ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਰਾਜੇਸ਼ਵਰ ਚੌਧਰੀ ਦੇ ਮਾਮਾ ਅਤੇ ਆਲ ਪੰਜਾਬ ਟਰੱਕ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਅਜੈ ਸਿੰਗਲਾ ਦੇ ਚਾਚਾ ਜਗਦੀਸ਼ ਰਾਏ ਸਿੰਗਲਾ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਦਿੜਬਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਪਰਿਵਾਰ ਨਾਲ ਰਾਜਨੀਤਿਕ, ਧਾਰਮਿਕ, ਸਮਾਜਿਕ, ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਦੇ ਓ.

Ad Position 21
No active advertisement
ਮਰਹੂਮ ਜਗਦੀਸ਼ ਰਾਏ ਸਿੰਗਲਾ। 02-10-2026
ਧੂਰੀ, 1 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਪ੍ਰੈੱਸ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਰਾਜੇਸ਼ਵਰ ਚੌਧਰੀ ਦੇ ਮਾਮਾ ਅਤੇ ਆਲ ਪੰਜਾਬ ਟਰੱਕ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਅਜੈ ਸਿੰਗਲਾ ਦੇ ਚਾਚਾ ਜਗਦੀਸ਼ ਰਾਏ ਸਿੰਗਲਾ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਦਿੜਬਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਪਰਿਵਾਰ ਨਾਲ ਰਾਜਨੀਤਿਕ, ਧਾਰਮਿਕ, ਸਮਾਜਿਕ, ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ, ਪੰਜਾਬ ਕਨਵੇਅਰ ਦੇ ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ, ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਸਲਾਹਕਾਰ ਸਮਿਤ ਸਿੰਘ ਮਾਨ, ਮੁੱਖ ਮੰਤਰੀ ਕੈਂਪ ਦਫਤਰ ਧੂਰੀ ਦੇ ਇੰਚਾਰਜ ਦਲਬੀਰ ਸਿੰਘ ਢਿੱਲੋ ਅਤੇ ਰਾਜਵੰਤ ਸਿੰਘ ਘੁੱਲੀ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਸੂਬਾਈ ਆਗੂ ਅਮਰਦੀਪ ਸਿੰਘ ਧਾਂਦਰਾ, ਦੇਸ਼ ਭਗਤ ਕਾਲਜ ਬਰੜ੍ਹਵਾਲ ਟਰੱਸਟ ਦੇ ਟਰੱਸਟੀ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ, ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਅਕਾਲੀ ਆਗੂ ਗਗਨਜੀਤ ਸਿੰਘ ਬਰਨਾਲਾ, ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਐਸ.ਜੀ.ਪੀ.ਸੀ. ਮੈਂਬਰ ਭੁਪਿੰਦਰ ਸਿੰਘ ਭਲਵਾਨ, ਜਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ, ਜਨਰਲਲਿਜਮ ਐਸੋਸੀਏਸ਼ਨ ਦੇ ਪ੍ਰਧਾਨ ਲਖਵੀਰ ਸਿੰਘ ਧਾਂਦਰਾ, ਧੂਰੀ ਵਿਕਾਸ ਮੰਚ ਦੇ ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ, ਪ੍ਰੈੱਸ ਫੈਡਰੇਸ਼ਨ ਆਫ਼ ਇੰਡੀਆ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਸ਼ੈਲਰ ਐਸੋਸੀਏਸ਼ਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ, ਧੂਰੀ ਬਲਾਕ ਦੇ ਪ੍ਰਧਾਨ ਪ੍ਰਧਾਨ ਸੁਰੇਸ਼ ਜਿੰਦਲ ਨੇ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ - ਜਥੇਦਾਰ ਚੱਕ ਆਲਮ ਹਾਊਸ ਵਿਖੇ ਜਮਾਲਪੁਰਾ ਦੀ ਕ... ਅਗਲੀ ਖ਼ਬਰ ਵਿਸ਼ਵ ਖੂਨਦਾਨ ਦਿਵਸ ’ਤੇ ਲੇਖ, ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ
Ad Position 24