02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਟਾਂਕ ਕਸੱਤਰੀ ਸਭਾ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਦਿਲਪ੍ਰੀਤ ਸਿੰਘ

ਸ਼ੇਰਪੁਰ, 1 ਅਕਤੂਬਰ (ਮੇਘ ਰਾਜ ਜੋਸ਼ੀ) - ਟਾਂਕ ਕਸੱਤਰੀ ਸਭਾ ਸ਼ੇਰਪੁਰ ਦੀ ਇੱਕ ਅਹਿਮ ਮੀਟਿੰਗ ਧਰਮਸ਼ਾਲਾ ਬਾਬਾ ਨਾਮਦੇਵ ਵਿਖੇ ਹੋਈ। ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਭਾ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਸ਼ੇਰਪੁਰ, 1 ਅਕਤੂਬਰ (ਮੇਘ ਰਾਜ ਜੋਸ਼ੀ) - ਟਾਂਕ ਕਸੱਤਰੀ ਸਭਾ ਸ਼ੇਰਪੁਰ ਦੀ ਇੱਕ ਅਹਿਮ ਮੀਟਿੰਗ ਧਰਮਸ਼ਾਲਾ ਬਾਬਾ ਨਾਮਦੇਵ ਵਿਖੇ ਹੋਈ। ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਭਾ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਨੌਜਵਾਨ ਆਗੂ ਦਿਲਪ੍ਰੀਤ ਸਿੰਘ ਸ਼ੇਰਪੁਰ ਨੂੰ ਲਗਾਤਾਰ ਪੰਜਵੀਂ ਵਾਰ ਟਾਂਕ ਕਸੱਤਰੀ ਸਭਾ ਦਾ ਪ੍ਰਧਾਨ ਚੁਣਿਆ ਗਿਆ। ਪ੍ਰਧਾਨ ਚੁਣੇ ਜਾਣ ਉਪਰੰਤ ਦਿਲਪ੍ਰੀਤ ਸਿੰਘ ਨੇ ਸਭਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ’ਚ ਮਹਾਤਮਾ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ‘ਆਪ’ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ਮੰਗ-ਪੱਤਰ
Ad Position 24