ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫੀ- ਛਾਹੜ
ਦਿੜ੍ਹਬਾ ਮੰਡੀ,3 ਅਕਤੂਬਰ (ਜਸਵੀਰ ਸਿੰਘ ਔਜਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਦਿੜ੍ਹਬਾ ਪ੍ਰਧਾਨ ਜਸਵੰਤ ਸਿੰਘ ਛਾਹੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀਆਂ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਪਰ ਫ਼ਸਲਾਂ ਦੇ ਭਾਅ ਉਸ ਅਨੁਸਾਰ ਨਹੀਂ ਵਧਾਏ ਜਾ ਰਹੇ।
ਅਜੀਤ ਡੈਸਕ
04-10-2026