04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਜਤਾਈ ਖੁਸ਼ੀ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ਤੇ ਜਵੰਧਾ ਚੌਂਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਖਬਰ ਤੋਂ ਮਿਲੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਰੋਸੀ ਸਿੰਘ ਵਾਸੀ ਬਰਨਾਲਾ ਹਾਲ ਅਬਾਦ ਸੁਨਾਮ ਜੋ ਹੈਰੋਇਨ/ਚਿੱਟਾ ਵੇਚਣ ਦਾ ਆਦੀ ਹੈ ਅਤੇ ਇਸ ਨੂੰ ਹੈਰੋਇਨ / ਚਿੱਟਾ ਵੇਚਣ ਲਈ ਸਪਲਾਈ ਕਰਦੇ ਗੁਰਜਿੰਦਰ ਸਿੰਘ ਉਰਫ ਫੋਜੀ ਸੁਨਾਮ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਹੈਰੋਇਨ ਸਮੇਤ ਕਾਬੂ ਕੀਤੇ ਗਏ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ-ਭੁੱਲਰ 05-10-2026
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ਤੇ ਜਵੰਧਾ ਚੌਂਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਖਬਰ ਤੋਂ ਮਿਲੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਰੋਸੀ ਸਿੰਘ ਵਾਸੀ ਬਰਨਾਲਾ ਹਾਲ ਅਬਾਦ ਸੁਨਾਮ ਜੋ ਹੈਰੋਇਨ/ਚਿੱਟਾ ਵੇਚਣ ਦਾ ਆਦੀ ਹੈ ਅਤੇ ਇਸ ਨੂੰ ਹੈਰੋਇਨ / ਚਿੱਟਾ ਵੇਚਣ ਲਈ ਸਪਲਾਈ ਕਰਦੇ ਗੁਰਜਿੰਦਰ ਸਿੰਘ ਉਰਫ ਫੋਜੀ ਸੁਨਾਮ ਨੂੰ ਕਾਬੂ ਕੀਤਾ ਗਿਆ।ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤੀ ਗਈ। ਦੋਵਾਂ ਖਿਲਾਫ ਪੁਲਿਸ ਵਲੋਂ ਮਾਮਲਾ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਗੁਰਜਿੰਦਰ ਸਿੰਘ ਉਰਫ ਫੌਜੀ ਉਕਤ ਦੇ ਖਿਲਾਫ ਚੋਰੀ ਅਤੇ ਐਨ ਡੀ ਐਂਡ ਪੀ ਐਸ ਐਕਟ ਤਹਿਤ ਪਹਿਲਾ ਵੀ ਚਾਰ ਮੁਕੱਦਮੇ ਦਰਜ ਹਨ ਜੋ ਜਨਵਰੀ 2026 ਵਿਚ ਜੇਲ੍ਹ ’ਚੋਂ ਜਮਾਨਤ ’ਤੇ ਆਇਆ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. (ਐਮ) ਨੇ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਮਹਿੰਗੇ ਭਾਅ ’ਤੇ ਵਿਕਣ ਵਾਲੀਆਂ ਮਠਿਆਈਆਂ ਦੀ ਗੁਣਵੱਤਾ ਅਤੇ ਸਫ਼ਾਈ ਦੀ ਕੌਣ ਕਰੇਗਾ ਨਿਗਰਾਨੀ?
Ad Position 24