04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਪੋ੍: ਜਸਵੰਤ ਸਿੰਘ ਗੱਜਣਮਾਜਰਾ ਤੇ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ। ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਦਾ ਤਾਜਪੋਸ਼ੀ ਸਮਾਰੋਹ ਅੱਜ

ਅਹਿਮਦਗੜ੍ਹ, 4 ਅਕਤੂਬਰ (ਸੁਖਜੀਤ ਸਿੰਘ ਖੇੜਾ)- ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਸਾਬਕਾ ਸਰਪੰਚ ਦਹਿਲੀਜ ਦਾ ਤਾਜਪੋਸ਼ੀ ਸਮਾਗਮ ਮਿਤੀ 5 ਅਕਤੂਬਰ ਦਿਨ ਸੋਮਵਾਰ ਨੂੰ ਮਾਰਕਿਟ ਕਮੇਟੀ ਦਫਤਰ ਪੁਰਾਣੀ ਦਾਣਾ ਮੰਡੀ, ਅਹਿਮਦਗੜ੍ਹ ਵਿਖੇ ਸਰਕਾਰੀ ਰਸਮਾਂ ਨਾਲ ਹੋ ਰਿਹਾ ਹੈ। ਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੁਰੂ ਮਹਾਰਾਜ ਦੇ ਸ਼ੁਕਰਾਨੇ ਲਈ ਸੀ੍ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10 ਵਜੇ ਤੱਕ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 05-10-2026
ਅਹਿਮਦਗੜ੍ਹ, 4 ਅਕਤੂਬਰ (ਸੁਖਜੀਤ ਸਿੰਘ ਖੇੜਾ)- ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਸਾਬਕਾ ਸਰਪੰਚ ਦਹਿਲੀਜ ਦਾ ਤਾਜਪੋਸ਼ੀ ਸਮਾਗਮ ਮਿਤੀ 5 ਅਕਤੂਬਰ ਦਿਨ ਸੋਮਵਾਰ ਨੂੰ ਮਾਰਕਿਟ ਕਮੇਟੀ ਦਫਤਰ ਪੁਰਾਣੀ ਦਾਣਾ ਮੰਡੀ, ਅਹਿਮਦਗੜ੍ਹ ਵਿਖੇ ਸਰਕਾਰੀ ਰਸਮਾਂ ਨਾਲ ਹੋ ਰਿਹਾ ਹੈ। ਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੁਰੂ ਮਹਾਰਾਜ ਦੇ ਸ਼ੁਕਰਾਨੇ ਲਈ ਸੀ੍ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10 ਵਜੇ ਤੱਕ ਪਾਏ ਜਾਣਗੇ। ਇਸ ਤੋਂ ਬਾਅਦ ਤਾਜਪੋਸ਼ੀ ਸਮਾਰੋਹ ਹੋਵੇਗਾ ਜਿਸ ਦੌਰਾਨ ਮੁੱਖ ਮਹਿਮਾਨ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਰੈਲੀ ਦੌਰਾਨ ਸੁਖਬੀਰ ਸਣੇ ਲੀਡਰਸ਼ਿਪ ਦੇ ਨਿਸ਼ਾਨੇ ’ਤੇ ਰਹੇ ਸਾਬਕਾ ਵਿਧਾਇਕ ਝੂੰਦਾਂ ਅਗਲੀ ਖ਼ਬਰ ਕਾਤਰੋਂ ਚੌਂਕ ਦੇ ਟਰੈਫਿਕ ਜਾਮ ਤੋਂ ਰਾਹਤ ਲਈ ਨਵੀਂ ਸੜਕ ਬਣਾਉਣ ਦੀ ਮੰਗ ਸ਼ੇਰਪੁਰ ਵਾਸੀਆਂ ਨੇ ਮਾਰਕੀਟ ਕਮੇਟੀ ਦੇ ਚੇਅਰਮ...
Ad Position 24