07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਤਿੰਨ ਸੌ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ, ਤੀਜਾ ਫਰਾਰ

ਮੂਣਕ, 5 ਅਕਤੂਬਰ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)-ਮੂਣਕ ਪੁਲਿਸ ਨੇ ਮੁਖਬਰੀ ਦੇ ਅਧਾਰ ਤੇ ਦੋ ਵਿਅਕਤੀਆਂ ਕੋਲੋਂ ਤਿੰਨ ਸੌ ਨਸ਼ੀਲੀਆਂ ਗੋਲੀਆਂ ਬ੍ਰਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਦਕਿ ਤੀਜਾ ਵਿਅਕਤੀ ਭੱਜਣ ਵਿੱਚ ਸਫਲ ਹੋ ਗਿਆ। ਥਾਣਾ ਮੁਖੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਰਮਾ ਸਮੇਤ ਪੁਲਿਸ ਪਾਰਟੀ ਦੇ ਪਿੰਡ ਮਨਿਆਣਾ ਬੱਸ ਅੱਡਾ ਵਿਖੇ ਸੱਕੀ ਪੁਰਸਾਂ ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ।

Ad Position 21
No active advertisement
ਸਹਾਇਕ ਥਾਣੇਦਾਰ ਰਣਜੀਤ ਸ਼ਰਮਾ ਤੇ ਪੁਲਿਸ ਪਾਰਟੀ ਨਸ਼ੇ ਨਾਲ ਫੜੇ ਗਏ ਵਿਅਕਤੀਆਂ ਨਾਲ। ਤਸਵੀਰ-ਵਰਿੰਦਰ ਭਾਰਦਵਾਜ 06-10-2026
ਮੂਣਕ, 5 ਅਕਤੂਬਰ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)-ਮੂਣਕ ਪੁਲਿਸ ਨੇ ਮੁਖਬਰੀ ਦੇ ਅਧਾਰ ਤੇ ਦੋ ਵਿਅਕਤੀਆਂ ਕੋਲੋਂ ਤਿੰਨ ਸੌ ਨਸ਼ੀਲੀਆਂ ਗੋਲੀਆਂ ਬ੍ਰਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਦਕਿ ਤੀਜਾ ਵਿਅਕਤੀ ਭੱਜਣ ਵਿੱਚ ਸਫਲ ਹੋ ਗਿਆ। ਥਾਣਾ ਮੁਖੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਰਮਾ ਸਮੇਤ ਪੁਲਿਸ ਪਾਰਟੀ ਦੇ ਪਿੰਡ ਮਨਿਆਣਾ ਬੱਸ ਅੱਡਾ ਵਿਖੇ ਸੱਕੀ ਪੁਰਸਾਂ ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਸਹਾਇਕ ਥਾਣੇਦਾਰ ਰਣਜੀਤ ਸਰਮਾ ਨੇ ਮੁਖਬਰੀ ਦੇ ਅਧਾਰ ’ਤੇ ਕੁਲਵੀਰ ਸਿੰਘ ਉਰਫ ਮੋਰ, ਗਗਨਦੀਪ ਸਿੰਘ ਅਤੇ ਜਗਵਿੰਦਰ ਸਿੰਘ ਉਰਫ ਹਰਮਨ ਵਾਸੀ ਮਨਿਆਣਾ ਖਿਲਾਫ ਮੁਕੱਦਮਾ ਦਰਜ ਕਰਵਾ ਕੇ ਮਕਾਨ ’ਤੇ ਰੇਡ ਕੀਤੀ ਤਾਂ ਮਕਾਨ ਵਿੱਚ ਉਕਤ ਤਿੰਨੇ ਵਿਅਕਤੀ ਮੌਜੂਦ ਸਨ। ਸਹਾਇਕ ਥਾਣੇਦਾਰ ਰਣਜੀਤ ਸਰਮਾ ਨੇ ਸਾਥੀਆਂ ਦੀ ਮਦਦ ਨਾਲ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਤੀਜਾ ਵਿਅਕਤੀ ਭੱਜਣ ਵਿੱਚ ਸਫਲ ਹੋ ਗਿਆ, ਜਿਸ ਦੀ ਸਨਾਖਤ ਜਗਵਿੰਦਰ ਸਿੰਘ ਵਾਸੀ ਮਨਿਆਣਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਕੁਲਵੀਰ ਸਿੰਘ ਕੋਲੋਂ 200 ਨਸੀਲੀਆਂ ਗੋਲੀਆਂ ਅਤੇ ਗਗਨਦੀਪ ਸਿੰਘ ਕੋਲੋ100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਤਿੰਨਾਂ ਵਿਅਕਤੀਆਂ ਖਿਲਾਫ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਨੰਬਰ 224 ਦਰਜ ਕਰਕੇ ਕਾਬੂ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਜੇਲ ਭੇਜ ਦਿੱਤਾ ਹੈ, ਜਦਕਿ ਫਰਾਰ ਹੋਏ ਤੀਜੇ ਫਰਾਰ ਵਿਅਕਤੀ ਦੀ ਭਾਲ ਜਾਰੀ ਹੈ
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ - ਰੂਬਲ ਨਾਰੀਕੇ ਅਗਲੀ ਖ਼ਬਰ ਲੌਂਗੋਵਾਲ ਤੋਂ ਚੰਡੀਗੜ੍ਹ ਧਰਨੇ ਲਈ ਡਿਪੂ ਹੋਲਡਰਾਂ ਦਾ ਜਥਾ ਰਵਾਨਾ
Ad Position 24