07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ - ਰੂਬਲ ਨਾਰੀਕੇ

ਅਮਰਗੜ੍ਹ, 5 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਹਾਈਕਮਾਂਡ ਦਾ ਦੂਰਅੰਦੇਸ਼ੀ ਵਾਲਾ ਫ਼ੈਸਲਾ ਹੈ ਤੇ ਪਰਗਟ ਸਿੰਘ ਦੀ ਅਗਵਾਈ ਪੰਜਾਬ ਕਾਂਗਰਸ ਲਈ ਨਵੀਂ ਆਸ, ਨਵੀਂ ਊਰਜਾ ਅਤੇ ਨਵੀਂ ਦਿਸ਼ਾ ਦਾ ਸੰਚਾਰ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਯੂਥ ਆਗੂ ਰੂਬਲ ਨਾਰੀਕੇ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਅਮਰਗੜ੍ਹ, 5 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਹਾਈਕਮਾਂਡ ਦਾ ਦੂਰਅੰਦੇਸ਼ੀ ਵਾਲਾ ਫ਼ੈਸਲਾ ਹੈ ਤੇ ਪਰਗਟ ਸਿੰਘ ਦੀ ਅਗਵਾਈ ਪੰਜਾਬ ਕਾਂਗਰਸ ਲਈ ਨਵੀਂ ਆਸ, ਨਵੀਂ ਊਰਜਾ ਅਤੇ ਨਵੀਂ ਦਿਸ਼ਾ ਦਾ ਸੰਚਾਰ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਯੂਥ ਆਗੂ ਰੂਬਲ ਨਾਰੀਕੇ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਜਥੇਬੰਦੀ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੇ ਜ਼ਮੀਨੀ ਵਰਕਰਾਂ ਨੂੰ ਨਵਾਂ ਹੌਸਲਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਨੇ 29 ਹਜ਼ਾਰ ਤੋਂ ਵੱਧ ਕੀਤੇ ਚਲਾਨ ਅਗਲੀ ਖ਼ਬਰ ਤਿੰਨ ਸੌ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ, ਤੀਜਾ ਫਰਾਰ
Ad Position 24