06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਧਰਨਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਤੋਂ ਡਿਪੂ ਹੋਲਡਰ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਬਲਾਕ ਸਨਾਮ ਦੇ ਪ੍ਰਧਾਨ ਪਰਮਜੀਤ ਸਿੰਘ ਹਾਡਾ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਦੇ ਸੈਕਟਰ 39 ਸੀ ਅਨਾਜ ਭਵਨ ਡਾਇਰੈਕਟਰ ਦਫਤਰ ਅੱਗੇ ਪੰਜਾਬ ਪੱਧਰ ਦਾ ਰਾਸਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਵਲੋਂ ਡੀਪੂ ਹੋਲਡਰ ਦੀਆਂ ਮੰਗਾਂ ਸਬੰਧੀ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਬੱਸ ਸਟੈਂਡ ਤੋਂ ਜਥਾ ਰਵਾਨਾ ਹੋਇਆ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਹਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਲਟਕਾਉਂਦੀ ਆ ਜੋ ਰਹੀ ਹੈ ਅਤੇ ਹੁਣ ਸਾਢੇ ਚਾਰ ਸਾਲਾਂ ਦੇ - ਕਾਰਜਕਾਲ ਦੇ ਦੌਰਾਨ ਵੀ ਡਿਪੂ ਹੋਲਡਰਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਖੜੀਆਂ ਹਨ।

Ad Position 21
No active advertisement
ਅਜੀਤ ਡੈਸਕ 06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਬਲਾਕ ਸਨਾਮ ਦੇ ਪ੍ਰਧਾਨ ਪਰਮਜੀਤ ਸਿੰਘ ਹਾਡਾ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਦੇ ਸੈਕਟਰ 39 ਸੀ ਅਨਾਜ ਭਵਨ ਡਾਇਰੈਕਟਰ ਦਫਤਰ ਅੱਗੇ ਪੰਜਾਬ ਪੱਧਰ ਦਾ ਰਾਸਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਵਲੋਂ ਡੀਪੂ ਹੋਲਡਰ ਦੀਆਂ ਮੰਗਾਂ ਸਬੰਧੀ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਬੱਸ ਸਟੈਂਡ ਤੋਂ ਜਥਾ ਰਵਾਨਾ ਹੋਇਆ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਹਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਲਟਕਾਉਂਦੀ ਆ ਜੋ ਰਹੀ ਹੈ ਅਤੇ ਹੁਣ ਸਾਢੇ ਚਾਰ ਸਾਲਾਂ ਦੇ - ਕਾਰਜਕਾਲ ਦੇ ਦੌਰਾਨ ਵੀ ਡਿਪੂ ਹੋਲਡਰਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਖੜੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਮੰਗਾਂ ਦੇ ਸੰਬੰਧ ਦੇ ਵਿੱਚ ਪੰਜਾਬ ਪੱਧਰ ਦਾ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਵਲੋਂ ਸੈਕਟਰ 39 ਅਨਾਜ ਭਵਨ ਚੰਡੀਗੜ੍ਹ ਵਿਖੇ ਡਾਇਰੈਕਟਰ ਦਫਤਰ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਮੌਕੇ ਗੁਰਦੀਪ ਸਿੰਘ ਖਡਿਆਲ, ਗੁਰਚਰਨ ਸਿੰਘ ਖਡਿਆਲ, ਅਵਤਾਰ ਸਿੰਘ ਧਰਮਗੜ੍ਹ, ਪ੍ਰੇਮ ਚੰਦ ਜਖਪੇਲ, ਭੂਸ਼ਨ ਕੁਮਾਰ, ਸੰਸਾਰ ਸਿੰਘ ਭਰੂਰ,ਰੋਹੀ ਸਿੰਘ ਮੈਦਵਾਸ,ਰਾਮ ਅਵਤਾਰ,ਅਮਰ ਨਾਥ,ਮੰਗਤ ਗੋਇਲ, ਸ਼ੱਤਰੂ ਘਣ,ਤਾਰਾ ਸਿੰਘ ਛਾਜਲੀ,ਮੰਗਲ ਸਿੰਘ ਬਖਤੋਰ ਨਗਰ,ਸੋਹਣ ਸਿੰਘ ਟਿੱਬੀ, ਪਟੇਲ ਸਿੰਘ ਜਖੇਪਲ, ਸਤਨਾਮ ਸਿੰਘ ਛਾਜਲੀ, ਕਸ਼ਮੀਰ ਸਿੰਘ ਜਗਤਾਰ ਸਿੰਘ,ਸਮੇਤ ਹੋਰ ਕਈ ਡੀਪੂ ਹੋਲਡਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਸਾਬਕਾ ਸਰਪੰਚ ਦੀ ਮੌਤ ਅਗਲੀ ਖ਼ਬਰ ਕਿਸਾਨਾਂ ਨੇ ਕਨੋਈ ਖੁਦਕੁਸ਼ੀ ਮਾਮਲੇ ਖਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24