06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੈਨਸ਼ਨਰਾਂ ਨੂੰ 10 ਦੇ ਸੰਗਰੂਰ ਧਰਨੇ ’ਤੇ ਪਹੁੰਚਣ ਦਾ ਦਿੱਤਾ ਸੱਦਾ

ਮੂਣਕ, 5 ਅਕਤੂਬਰ (ਵਰਿੰਦਰ ਭਾਰਦਵਾਜ) - ਮਹੀਨਾਵਾਰੀ ਮੀਟਿੰਗ ਮੰਗਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਲਹਿਰਾ ਗਾਗਾ ਇਕਾਈ ਮੂਣਕ ਦੇ ਸਾਰੇ ਪੈਨਸ਼ਨਰਾਂ ਨੇ ਹਿਸਾ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ, ਜੀਤ ਸਿੰਘ ਅਜਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੰਜਾਬ ਰਾਜ ਬਿਜਲੀ ਬੋਰਡ ਵੀ ਮੰਨੀਆਂ ਗਈਆਂ ਜਾਇਜ਼ ਮੰਗਾਂ ਲਾਗੂ ਨਹੀਂ ਕੀਤਾ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 06-10-2026
ਮੂਣਕ, 5 ਅਕਤੂਬਰ (ਵਰਿੰਦਰ ਭਾਰਦਵਾਜ) - ਮਹੀਨਾਵਾਰੀ ਮੀਟਿੰਗ ਮੰਗਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਲਹਿਰਾ ਗਾਗਾ ਇਕਾਈ ਮੂਣਕ ਦੇ ਸਾਰੇ ਪੈਨਸ਼ਨਰਾਂ ਨੇ ਹਿਸਾ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ, ਜੀਤ ਸਿੰਘ ਅਜਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੰਜਾਬ ਰਾਜ ਬਿਜਲੀ ਬੋਰਡ ਵੀ ਮੰਨੀਆਂ ਗਈਆਂ ਜਾਇਜ਼ ਮੰਗਾਂ ਲਾਗੂ ਨਹੀਂ ਕੀਤਾ ਜਾ ਰਿਹਾ। ਜਿਵੇਂ ਕਿ 2,59 ਨਾਲ ਅਤੇ 18% ਡੀ ਏ ਤੁਰੰਤ ਲਾਗੂ ਕਰੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮੀਟਿੰਗ ਵਿੱਚ ਕੀਤੇ ਗਏ ਫੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਦੇ ਧਰਨੇ ਪਹੁੰਚਣ ਦੀ ਅਪੀਲ ਕੀਤੀ ਗਈ । ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵਾਧੇ ਘਾਟੇ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵੁਸ਼ੂ ਗੇਮ ’ਚ ਪੀ.ਪੀ.ਐਸ. ਚੀਮਾ ਦੇ ਬੱਚਿਆਂ ਦੀ ਹੋਈ ਨੈਸ਼ਨਲ ਲਈ ਚੋਣ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਰ ਖੁਰਦ ਦਾ ਨਤੀਜਾ ਸ਼ਾਨਦਾਰ
Ad Position 24