06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵੁਸ਼ੂ ਗੇਮ ’ਚ ਪੀ.ਪੀ.ਐਸ. ਚੀਮਾ ਦੇ ਬੱਚਿਆਂ ਦੀ ਹੋਈ ਨੈਸ਼ਨਲ ਲਈ ਚੋਣ

ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ) - 70ਵੀਆਂ ਪੰਜਾਬ ਪੱਧਰੀ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਵੁਸ਼ੂ ਖੇਡ ਮੁਕਾਬਲੇ ਜੋ ਕਿ ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਜ਼ਿਲ੍ਹਾ ਸੰਗਰੂਰ ਵਲੋਂ ਪੈਰਾਮਾਊਂਟ ਪਬਲਿਕ ਸਕੂਲ, ਚੀਮਾ ਦੇ ਬੱਚੇ ਜਸ਼ਨੂਰ ਸਿੰਘ, ਪ੍ਰਿਆ ਰਾਣੀ ਅਤੇ ਪ੍ਰਭਜੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਇਹਨਾਂ ਖਿਡਾਰੀਆਂ ਨੇ ਝਾਰਖੰਡ ਵਿਖੇ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਚ ਆਪਣੀ ਚੋਣ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ) - 70ਵੀਆਂ ਪੰਜਾਬ ਪੱਧਰੀ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਵੁਸ਼ੂ ਖੇਡ ਮੁਕਾਬਲੇ ਜੋ ਕਿ ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਜ਼ਿਲ੍ਹਾ ਸੰਗਰੂਰ ਵਲੋਂ ਪੈਰਾਮਾਊਂਟ ਪਬਲਿਕ ਸਕੂਲ, ਚੀਮਾ ਦੇ ਬੱਚੇ ਜਸ਼ਨੂਰ ਸਿੰਘ, ਪ੍ਰਿਆ ਰਾਣੀ ਅਤੇ ਪ੍ਰਭਜੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਇਹਨਾਂ ਖਿਡਾਰੀਆਂ ਨੇ ਝਾਰਖੰਡ ਵਿਖੇ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਚ ਆਪਣੀ ਚੋਣ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸੰਸਥਾ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਜਿੱਤੇ ਮੈਡਲ ਅਤੇ ਸਨਮਾਨ ਚਿੰਨ ਦੇ ਕੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਇੰਜੀਨੀਅਰ ਨਵਦੀਪ ਸਿੰਘ, ਵਾਇਸ ਪ੍ਰਿੰਸੀਪਲ ਭੁਸ਼ਪਿੰਦਰ ਕੌਰ, ਵੁਸ਼ੂ ਕੋਚ ਮੰਗਤ ਰਾਏ, ਅਮਨਦੀਪ ਕੌਰ ਅਤੇ ਡੀ.ਪੀ.ਈ. ਗਗਨਦੀਪ ਗਿੱਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਨੇ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ ਵਿਕਾਸ ਲਈ 1 ਕਰੋੜ 18 ਲੱਖ ਰੁਪਏ ਦੇ ਚੈੱਕ ਵੰਡੇ ਅਗਲੀ ਖ਼ਬਰ ਪੈਨਸ਼ਨਰਾਂ ਨੂੰ 10 ਦੇ ਸੰਗਰੂਰ ਧਰਨੇ ’ਤੇ ਪਹੁੰਚਣ ਦਾ ਦਿੱਤਾ ਸੱਦਾ
Ad Position 24