06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਗਵੰਤ ਮਾਨ ਸਰਕਾਰ ਸਭ ਤੋਂ ਤਜਰਬਾਹੀਣ ਸਰਕਾਰ- ਬਨੀ

ਸ਼ੇਰਪੁਰ, 5 ਅਕਤੂਬਰ (ਦਰਸ਼ਨ ਸਿੰਘ ਖੇੜੀ) - ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ਨਾਲੋਂ ਸਭ ਤੋਂ ਨਿਕੰਮੀ, ਬੇਰਹਿਮ ਤੇ ਤਜਰਬਾਹੀਣ ਸਾਬਿਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਬਨੀ ਖਹਿਰਾ ਨੇ ਪਿੰਡ ਟਿੱਬਾ ਵਿਖੇ ਡਾਕਟਰ ਲਖਵਿੰਦਰ ਸਿੰਘ ਟਿੱਬਾ ਦੇ ਘਰ ਚੋਣਵੇਂ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਗੱਲਬਾਤ ਕਰਦੇ ਹੋਏ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਬਨੀ ਖਹਿਰਾ। ਨਾਲ ਹੋਰ ਆਗੂ। ਤਸਵੀਰ ਦਰਸ਼ਨ ਸਿੰਘ ਖੇੜੀ 06-10-2026
ਸ਼ੇਰਪੁਰ, 5 ਅਕਤੂਬਰ (ਦਰਸ਼ਨ ਸਿੰਘ ਖੇੜੀ) - ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ਨਾਲੋਂ ਸਭ ਤੋਂ ਨਿਕੰਮੀ, ਬੇਰਹਿਮ ਤੇ ਤਜਰਬਾਹੀਣ ਸਾਬਿਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਬਨੀ ਖਹਿਰਾ ਨੇ ਪਿੰਡ ਟਿੱਬਾ ਵਿਖੇ ਡਾਕਟਰ ਲਖਵਿੰਦਰ ਸਿੰਘ ਟਿੱਬਾ ਦੇ ਘਰ ਚੋਣਵੇਂ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਚੋਣਾਂ ਸਮੇਂ ਦਿੱਤੀਆਂ ਅਣਗਿਣਤ ਗਰੰਟੀਆਂ ਨੂੰ ਭੁਲਾ ਕੇ ਸਿਰਫ਼ ਫਲੈਕਸੀਆਂ ਦੇ ਰਾਹੀਂ ਕੂੜ ਪ੍ਰਚਾਰ ਕਰਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਢੋਂਗ ਰਚ ਰਹੀ ਹੈ ਤਾਂ ਜੋ ਦੁਬਾਰਾ ਸੱਤਾ ਹਾਸਲ ਕੀਤੀ ਜਾ ਸਕੇ। ਉਨ੍ਹਾਂ ਦਾਅਵਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕਾਂਗਰਸ ਪਾਰਟੀ ਦੋ ਤਿਹਾਈ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਡਾਕਟਰ ਲਖਵਿੰਦਰ ਸਿੰਘ ਟਿੱਬਾ, ਦੀਪਿੰਦਰ ਸਿੰਘ ਦੀਪਾ, ਹਰਪ੍ਰੀਤ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਮ.ਐਲ.ਜੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਵਿੱਚ 11 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਬੀਬੀ ਵਿਰਕ ਧੂਰੀ ਵਿਧਾਨ ਸਭਾ ਹਲਕੇ ਦੇ ਆਬਜ਼ਰਵਰ ਨਿਯੁਕਤ
Ad Position 24