07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੌਧਰੀ ਸ਼ਮਸੂਦੀਨ

ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)-ਹਲਕਾ ਮਲੇਰਕੋਟਲਾ ਤੋਂ ਸੰਭਾਵੀ ਉਮੀਦਵਾਰ ਚੌਧਰੀ ਸ਼ਮਸੂਦੀਨ ਵਲੋਂ ਸਰਕਲ ਸੰਦੌੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਜਿੱਥੇ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 07-10-2026
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)-ਹਲਕਾ ਮਲੇਰਕੋਟਲਾ ਤੋਂ ਸੰਭਾਵੀ ਉਮੀਦਵਾਰ ਚੌਧਰੀ ਸ਼ਮਸੂਦੀਨ ਵਲੋਂ ਸਰਕਲ ਸੰਦੌੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਜਿੱਥੇ ਪਾਰਟੀ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਚੌਧਰੀ ਸ਼ਮਸੂਦੀਨ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਦੇ ਹੱਕਾਂ, ਹਿਤਾਂ ਅਤੇ ਨੌਜਵਾਨਾਂ ਦੇ ਭਵਿੱਖ ਲਈ ਦ੍ਰਿੜ੍ਹਤਾ ਨਾਲ਼ ਆਵਾਜ਼ ਬੁਲੰਦ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ ਅਤੇ ਲੋਕ ਇਸ ਨੂੰ ਵੱਡਾ ਸਮਰਥਨ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ‘ਆਪ’ ’ਚ ਸ਼ਾਮਿਲ ਹਰਪਾਲ ਸਿੰਘ ਚੀਮਾ ਨੇ ਸ਼ਾਮਿਲ ਕਰਵਾਇਆ
Ad Position 24