07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀਵਰੇਜ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਸੰਗਰੂਰ, 6 ਅਕਤੂਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਬਦਲਣ ਲਈ ਚੱਲ ਰਹੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਪਾਏ ਜਾਣ ਵਾਲੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਨਗਰੀ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਸੰਗਰੂਰ, 6 ਅਕਤੂਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਬਦਲਣ ਲਈ ਚੱਲ ਰਹੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਪਾਏ ਜਾਣ ਵਾਲੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਨਗਰੀ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਚੁੱਕੀ ਹੈ। ਉਹਨਾਂ ਹੋਰ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਗਲੀ ਮਹੱਲੇ ’ਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਅਨੇਕਾਂ ਥਾਵਾਂ ’ਤੇ ਨਵੀਆਂ ਸੜਕਾਂ, ਨਵੀਆਂ ਇੰਟਰਲਾਕ ਟਾਇਲ ਗਲੀਆਂ ਤੋਂ ਇਲਾਵਾ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕਾ ਭਰਾਜ ਵਲੋਂ ਮਾਨ ਦੇ ਮੁਨਾਫੇ ਮੁਹਿੰਮ ਤਹਿਤ ਘਰ ਘਰ ਜਾ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨਾਲ ਚਰਚਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ-ਪਟਿਆਲਾ ਮਾਰਗ ’ਤੇ 400 ਕੇ.ਵੀ. ਬਿਜਲੀ ਦੀ ਤਾਰ ਟੁੱਟ ਕੇ ਡਿੱਗੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਰਾਸ਼ਨ ਕ... ਅਗਲੀ ਖ਼ਬਰ ਪੰਜਾਬ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੌਧਰੀ ਸ਼ਮਸੂਦੀਨ
Ad Position 24