07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਰਿੰਦਰ ਪਾਲ ਸਿੰਘ ਛੰਨਾ ਦਾ ਭਾਜਪਾ ਵਲੋਂ ਸੂਬਾ ਮੁੱਖ ਬੁਲਾਰਾ ਬਣਨ ’ਤੇ ਸਨਮਾਨ * ਵਿੱਕੀ ਪਰੋਚਾ ਨੇ ਸ਼ੇਰਪੁਰ ਪਹੁੰਚ ਕੇ ਦਿੱਤੀ ਮੁਬਾਰਕਬਾਦ

ਸ਼ੇਰਪੁਰ, 6 ਅਕਤੂਬਰ (ਮੇਘ ਰਾਜ ਜੋਸ਼ੀ) — ਭਾਜਪਾ ਵਲੋਂ ਨਰਿੰਦਰ ਪਾਲ ਸਿੰਘ ਛੰਨਾ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਭਾਜਪਾ ਆਗੂ ਹਲਕਾ ਮਹਿਲ ਕਲਾਂ ਵਿੱਕੀ ਪਰੋਚਾ ਵਲੋਂ ਸ਼ੇਰਪੁਰ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿੱਕੀ ਪਰੋਚਾ ਨੇ ਕਿਹਾ ਕਿ ਨਰਿੰਦਰ ਪਾਲ ਸਿੰਘ ਛੰਨਾ ਨੂੰ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਪਾਰਟੀ ਪ੍ਰਤੀ ਸਮਰਪਣ ਅਤੇ ਸੰਗਠਨਾਤਮਕ ਯੋਗਤਾ ਦਾ ਸਨਮਾਨ ਹੈ।

Ad Position 21
No active advertisement
ਅਜੀਤ ਡੈਸਕ 07-10-2026
ਸ਼ੇਰਪੁਰ, 6 ਅਕਤੂਬਰ (ਮੇਘ ਰਾਜ ਜੋਸ਼ੀ) — ਭਾਜਪਾ ਵਲੋਂ ਨਰਿੰਦਰ ਪਾਲ ਸਿੰਘ ਛੰਨਾ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤੇ ਜਾਣ ’ਤੇ ਸੀਨੀਅਰ ਭਾਜਪਾ ਆਗੂ ਹਲਕਾ ਮਹਿਲ ਕਲਾਂ ਵਿੱਕੀ ਪਰੋਚਾ ਵਲੋਂ ਸ਼ੇਰਪੁਰ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿੱਕੀ ਪਰੋਚਾ ਨੇ ਕਿਹਾ ਕਿ ਨਰਿੰਦਰ ਪਾਲ ਸਿੰਘ ਛੰਨਾ ਨੂੰ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਪਾਰਟੀ ਪ੍ਰਤੀ ਸਮਰਪਣ ਅਤੇ ਸੰਗਠਨਾਤਮਕ ਯੋਗਤਾ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਸਮੁੱਚੀ ਹਾਈਕਮਾਨ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੁਸ਼ੀਲ ਕੁਮਾਰ, ਦੀਪਕ ਗਰਗ, ਬਿੱਟੂ, ਸੈਂਟੀ ਬਾਵਾ, ਸਤੀਸ਼ ਬਾਂਸਲ, ਵਰੁਣ ਸਿੰਗਲਾ, ਅਰੁਣ ਸ਼ਰਮਾ, ਜਸਪਾਲ ਕੁਮਾਰ, ਗੁਰਦੀਪ ਸਿੰਘ, ਹਨੀ ਧਾਵਾ, ਰੂਪ ਸਿੰਘ ਬਦੇਸ਼ਾ, ਸੰਜੀਵ ਝਲੂਰ, ਸੁਖਵਿੰਦਰ ਖੇੜੀ, ਨਿਤੇਸ਼ ਗੋਇਲ, ਹਰਵਿੰਦਰ ਖਲੀਲ, ਗੱਗੂ ਬਾਜਵਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਦਸਤਾਰ ਮੁਕਾਬਲੇ ਹੋਣਗੇ ਅਗਲੀ ਖ਼ਬਰ ਮਲੇਰਕੋਟਲਾ-ਪਟਿਆਲਾ ਮਾਰਗ ’ਤੇ 400 ਕੇ.ਵੀ. ਬਿਜਲੀ ਦੀ ਤਾਰ ਟੁੱਟ ਕੇ ਡਿੱਗੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਰਾਸ਼ਨ ਕ...
Ad Position 24