06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼ੇਰਗੜ੍ਹ ਚੀਮਾ ਪੰਚਾਇਤ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ

ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਪੰਚਾਇਤ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ ।

Ad Position 21
No active advertisement
ਅਜੀਤ ਡੈਸਕ 07-10-2026
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਸ਼ੇਰਗੜ੍ਹ ਚੀਮਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਪੰਚਾਇਤ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ । ਪੰਚਾਇਤ ਨੇ ਪਿੰਡ ’ਚ ਸਟਰਿੰਗ ਡਰਿੰਕ ਅਤੇ ਜੂਪ ਡਰਿੰਕ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪੰਚ ਜਗਦੀਪ ਸਿੰਘ ਕਾਲਾ, ਪੰਚ ਜਗਦੀਪ ਸਿੰਘ, ਇਦੂ ਖਾਂ, ਰਾਮ ਸਿੰਘ ਫੌਜੀ, ਗੁਰਮੀਤ ਸਿੰਘ, ਪਾਲ ਕਰਿਆਨਾ ਸਟੋਰ, ਸਤਿਨਾਮ, ਸੁਖਦੇਵ ਸਿੰਘ ਆਸਟ੍ਰੇਲੀਆ, ਕਾਲਾ ਹੇਅਰ ਡਰੈਸਰ, ਬਲਜਿੰਦਰ ਸਿੰਘ ਜਵੰਦਾ, ਸਾਬਕਾ ਸਰਪੰਚ ਨੌਦ ਸਿੰਘ ਚੌਹਾਣੇ ਅਤੇ ਜੱਗੀ ਚੀਮਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਵੀਰ ਇੰਟਰਨੈਸ਼ਨਲ ਵਲੋਂ ਲਾਏ ਅੱਖਾਂ ਦੇ ਜਾਂਚ ਕੈਂਪ ’ਚ 386 ਮਰੀਜ਼ਾਂ ਦੀ ਜਾਂਚ 142 ਦੇ ਪਾਏ ਗਏ ਫੋਲਡਿੰਗ ਲੈਂਜ਼ ਅਗਲੀ ਖ਼ਬਰ ਖਾਲਸਾ ਸਕੂਲ ਦੇ ਵਿਦਿਆਰਥੀ ਨੈਸ਼ਨਲ ਅਤੇ ਸਟੇਟ ਪੱਧਰੀ ਖੇਡ ਮੁਕਾਬਲਿਆਂ ’ਚ ਅੱਵਲ
Ad Position 24