08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਸਨ ਤੋਂ ਹਰ ਵਰਗ ਖੁਸ਼ - ਤਾਰੀ ਭਸੋੜ

ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਖੁਸ਼ਹਾਲ ਰਾਜ ਤੋਂ ਪੰਜਾਬ ਦਾ ਹਰ ਵਰਗ ਖੁਸ਼ ਅਤੇ ਸੰਤੁਸ਼ਟ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰੇਡ ਕਮਿਸ਼ਨ ਧੂਰੀ ਦੇ ਮੈਂਬਰ ਅਵਤਾਰ ਸਿੰਘ ਤਾਰੀ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਖੁਸ਼ਹਾਲ ਰਾਜ ਤੋਂ ਪੰਜਾਬ ਦਾ ਹਰ ਵਰਗ ਖੁਸ਼ ਅਤੇ ਸੰਤੁਸ਼ਟ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰੇਡ ਕਮਿਸ਼ਨ ਧੂਰੀ ਦੇ ਮੈਂਬਰ ਅਵਤਾਰ ਸਿੰਘ ਤਾਰੀ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂ ਅਵਤਾਰ ਸਿੰਘ ਤਾਰੀ ਭਸੌੜ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀ ਵਿਕਾਸ ਮੁੱਖੋਂ ਨਹਾਰ ਬਦਲੀ ਜਾ ਰਹੀ ਹੈ, ਉੱਥੇ ਹੀ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ’ਤੇ ਧੂਰੀ ਸ਼ਹਿਰ ’ਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਤੇ ਧੂਰੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ । 07ਐਸਐਨਜੀ42
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਿਆਂ ਦਾ ਚੈਂਪੀਅਨ ਦੱਸ ਕੇ ਬਦਨਾਮ ਕਰਨਾ ਮੰਦਭਾਗਾ-ਡਾਕਟਰ ਵਾਲੀਆ ਅਗਲੀ ਖ਼ਬਰ ਨਗਰ ਪੰਚਾਇਤ ਮੂਣਕ ਦੇ ਜਗਸੀਰ ਮਲਾਣਾ ਸੀਨੀਅਰ ਮੀਤ ਪ੍ਰਧਾਨ ਤੇ ਜਸਪਾਲ ਜੱਸੀ ਮੀਤ ਪ੍ਰਧਾਨ ਚੁਣੇ
Ad Position 24