08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਿਯੰਕ ਕਾਨੂੰਨਗੋ। ਬੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਬੀ. ਸੀ.

Ad Position 21
No active advertisement
ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਿਯੰਕ ਕਾਨੂੰਨਗੋ। ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਤਸਵੀਰ - ਧਾਲੀਵਾਲ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਬੀ.ਸੀ.ਏ ਸਮੈਸਟਰ ਪਹਿਲਾ ਸੈਸ਼ਨ ਦਸੰਬਰ-2025 ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ । ਜਿਸ ਵਿੱਚ ਕਸ਼ਿਸ਼ ਸਪੁੱਤਰੀ ਰਾਜਿੰਦਰ ਕੁਮਾਰ ਨੇ 89.6 ਪ੍ਰਤੀਸ਼ਤ ਅੰਕ ਲੈਕੇ ਪਹਿਲਾ, ਪ੍ਰਾਚੀ ਰਾਣੀ ਸਪੁੱਤਰੀ ਵਿਨੋਦ ਕੁਮਾਰ ਅਤੇ ਮਹਿਕਪ੍ਰੀਤ ਕੌਰ ਸਪੁੱਤਰੀ ਹਰਪਾਲ ਸਿੰਘ 83.8 ਪ੍ਰਤੀਸ਼ਤ ਨੇ ਅੰਕਾਂ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਸਪੁੱਤਰੀ ਸਵ: ਸੁਖਵੀਰ ਸਿੰਘ 83 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਐਚ.ਓ.ਡੀ ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਹਰਬੰਸ ਸਿੰਘ ਬਣੇ ‘ਮਿਸਟਰ ਟੈਲੰਟ ਸਟਾਰ’, ਹਰਪ੍ਰੀਤ ਕੌਰ ਨੇ ਜਿੱਤਿਆ ‘ਮਿਸ ਟੈਲੰਟ ਸਟਾਰ’ ਦਾ ਖ਼ਿਤਾਬ ਅਗਲੀ ਖ਼ਬਰ ਬੱਲੀ ਵਾਲੀ ਰਾਮਲੀਲ੍ਹਾ ਦੀਆਂ ਤਿਆਰੀਆਂ ਮੁਕੰਮਲ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ
Ad Position 24