08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ

ਮਾਲੇਰਕੋਟਲਾ, 7 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂਆਂ ਵੱਲੋਂ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀ ਤਾ ਹੋਇਆ ਹੈ । ਜਿਸ ਦੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਸੀਨੀਅਰ ਆਗੂਆਂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਰਗੇਨਾਈਜ਼ਿੰਗ ਸਕੱਤਰ ਜੋਨਲ 3, ਹੈਦਰ ਖਾਨ ਜ਼ਿਲ੍ਹਾ ਯੂਥ ਪ੍ਰਧਾਨ ਮਾਲੇਰਕੋਟਲਾ, ਐਡਵੋਕੇਟ ਜੁਲਫਕਾਰ ਅਲੀ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਰੁਹਾਨ ਅਲੀ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਜਬੂਤ ਕਰਨ ਲਈ ਪਿੰਡਾਂ ਅੰਦਰ ਜਾ ਕੇ ਵਰਕਰਾਂ ਦੇ ਨਾਲ ਤਾਲਮੇਲ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 08-10-2026
ਮਾਲੇਰਕੋਟਲਾ, 7 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂਆਂ ਵੱਲੋਂ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀ ਤਾ ਹੋਇਆ ਹੈ । ਜਿਸ ਦੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਸੀਨੀਅਰ ਆਗੂਆਂ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਰਗੇਨਾਈਜ਼ਿੰਗ ਸਕੱਤਰ ਜੋਨਲ 3, ਹੈਦਰ ਖਾਨ ਜ਼ਿਲ੍ਹਾ ਯੂਥ ਪ੍ਰਧਾਨ ਮਾਲੇਰਕੋਟਲਾ, ਐਡਵੋਕੇਟ ਜੁਲਫਕਾਰ ਅਲੀ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਰੁਹਾਨ ਅਲੀ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਜਬੂਤ ਕਰਨ ਲਈ ਪਿੰਡਾਂ ਅੰਦਰ ਜਾ ਕੇ ਵਰਕਰਾਂ ਦੇ ਨਾਲ ਤਾਲਮੇਲ ਕੀਤਾ ਗਿਆ । ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ । ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀਆਂ ਨੀਤੀਆਂ ਸਬੰਧੀ ਚਾਨਣਾ ਪਾਇਆ । ਨੌਜਵਾਨਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦੇਣ ਦਾ ਭਰੋਸਾ ਦਿੱਤਾ । ਆਗੂਆਂ ਨੇ ਪਿੰਡ ਵਾਸੀਆ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ । ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਰਗੇਨਾਈਜ਼ਿੰਗ ਸਕੱਤਰ ਜੋਨਲ 3, ਹੈਦਰ ਖਾਨ ਜ਼ਿਲ੍ਹਾ ਯੂਥ ਪ੍ਰਧਾਨ ਮਾਲੇਰਕੋਟਲਾ, ਐਡਵੋਕੇਟ ਜੁਲਫਕਾਰ ਅਲੀ ਤੇ ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਰੁਹਾਨ ਅਲੀ ਖਾਨ ਯੂਥ ਪ੍ਰਧਾਨ ਬਲਾਕ ਮਾਲੇਰਕੋਟਲਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਮਾਡਰਨ ਕਾਲਜ ਦੀ ਹੋਣਹਾਰ ਖਿਡਾਰਨ ਸ਼ਰਨਪ੍ਰੀਤ ਨੇ ਜਿੱਤਿਆ ਸੋਨ ਤਗਮਾ
Ad Position 24