08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਅੱਜ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026 ਕਾਲਜ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਖੇਡਾਂ ਵਿੱਚ ਆਪਣੀਆਂ ਜਿੱਤਾਂ ਦਰਜ ਕੀਤੀਆਂ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਕਾਲਜ ਦੀ ਟੇਨਿਸ ਬਾਲ ਕ੍ਰਿਕਟ ਟੀਮ ਲੜਕੀਆਂ ਵੱਲੋਂ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਐਥਲੈਟਿਕਸ ਵਿੱਚ ਗੂਰਹਰਮਨ ਸਿੰਘ ਨੇ 200 ਮੀਟਰ ਦੌੜ ਵਿੱਚੋਂ ਤੀਜਾ ਸਥਾਨ ਅਤੇ 400 ਮੀਟਰ ਦੌੜ ਵਿੱਚੋਂ ਦੂਜਾ ਸਥਾਨ, ਗਰਵ ਅਰੋੜਾ ਨੇ 100 ਮੀਟਰ ਦੌੜ ਵਿੱਚੋਂ ਤੀਜਾ ਸਥਾਨ, ਗੁਰਵਿੰਦਰ ਸਿੰਘ ਨੇ 400 ਮੀਟਰ ਦੌੜ ਵਿੱਚੋ ਪਹਿਲਾ ਸਥਾਨ ਅਤੇ 200 ਮੀਟਰ ਦੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਪ੍ਰਦੀਪ ਸਿੰਘ ਨੇ 800 ਮੀਟਰ ਦੌੜ ਵਿੱਚੋਂ ਦੂਜਾ ਸਥਾਨਾ ਪ੍ਰਾਪਤ ਕੀਤਾ, ਟੇਬਲ ਟੇਨਿਸ ਵਿੱਚ ਸਤਨਾਮ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਅਤੇ ਜੂਡੋ ਵਿੱਚ ਨਮਰਤਾ ਰਾਣੀ ਨੇ 52 ਕਿੱਲੋ ਭਾਰ ਵਰਗ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਬਾਕਸਿੰਗ ਵਿੱਚੋਂ ਗੋਤਮ ਨੇ 60 ਕਿਲੋ ਭਾਰ ਵਰਗ ਵਿੱਚ ਤੀਜਾ ਸਥਾਨ, ਸਤਵੀਰ ਸਿੰਘ ਨੇ 90 ਕਿਲੋ ਭਾਗ ਵਰਗ ਵਿੱਚੋਂ ਪਹਿਲਾ ਸਥਾਨ, ਮਨਮੀਤ ਸਿੰਘ ਨੇ 75 ਕਿਲੋ ਭਾਗ ਵਰਗ ਵਿੱਚੋ ਦੂਜਾ ਸਥਾਨ, ਅਤੇ ਅਨਿਲ ਕੁਮਾਰ ਨੇ 60 ਕਿਲੋ ਭਾਰ ਵਰਗ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਵੱਖ-ਵੱਖ ਸਕੂਲਾਂ ਦੇ ਦੌਰੇ ਉਪਰੰਤ ਪ੍ਰਬੰਧਕਾਂ ਨੂੰ ‘ਸੇਫ ਸਕੂਲ ਵਾਹਨ ਪਾਲਿਸੀ’ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੰਦੇ ਹੋਏ। ਤਸਵੀਰ-ਮੁਹੰਮਦ ਹਨੀਫ਼ ਥਿੰਦ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਅੱਜ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026 ਕਾਲਜ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਖੇਡਾਂ ਵਿੱਚ ਆਪਣੀਆਂ ਜਿੱਤਾਂ ਦਰਜ ਕੀਤੀਆਂ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਕਾਲਜ ਦੀ ਟੇਨਿਸ ਬਾਲ ਕ੍ਰਿਕਟ ਟੀਮ ਲੜਕੀਆਂ ਵੱਲੋਂ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਐਥਲੈਟਿਕਸ ਵਿੱਚ ਗੂਰਹਰਮਨ ਸਿੰਘ ਨੇ 200 ਮੀਟਰ ਦੌੜ ਵਿੱਚੋਂ ਤੀਜਾ ਸਥਾਨ ਅਤੇ 400 ਮੀਟਰ ਦੌੜ ਵਿੱਚੋਂ ਦੂਜਾ ਸਥਾਨ, ਗਰਵ ਅਰੋੜਾ ਨੇ 100 ਮੀਟਰ ਦੌੜ ਵਿੱਚੋਂ ਤੀਜਾ ਸਥਾਨ, ਗੁਰਵਿੰਦਰ ਸਿੰਘ ਨੇ 400 ਮੀਟਰ ਦੌੜ ਵਿੱਚੋ ਪਹਿਲਾ ਸਥਾਨ ਅਤੇ 200 ਮੀਟਰ ਦੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਪ੍ਰਦੀਪ ਸਿੰਘ ਨੇ 800 ਮੀਟਰ ਦੌੜ ਵਿੱਚੋਂ ਦੂਜਾ ਸਥਾਨਾ ਪ੍ਰਾਪਤ ਕੀਤਾ, ਟੇਬਲ ਟੇਨਿਸ ਵਿੱਚ ਸਤਨਾਮ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਅਤੇ ਜੂਡੋ ਵਿੱਚ ਨਮਰਤਾ ਰਾਣੀ ਨੇ 52 ਕਿੱਲੋ ਭਾਰ ਵਰਗ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਬਾਕਸਿੰਗ ਵਿੱਚੋਂ ਗੋਤਮ ਨੇ 60 ਕਿਲੋ ਭਾਰ ਵਰਗ ਵਿੱਚ ਤੀਜਾ ਸਥਾਨ, ਸਤਵੀਰ ਸਿੰਘ ਨੇ 90 ਕਿਲੋ ਭਾਗ ਵਰਗ ਵਿੱਚੋਂ ਪਹਿਲਾ ਸਥਾਨ, ਮਨਮੀਤ ਸਿੰਘ ਨੇ 75 ਕਿਲੋ ਭਾਗ ਵਰਗ ਵਿੱਚੋ ਦੂਜਾ ਸਥਾਨ, ਅਤੇ ਅਨਿਲ ਕੁਮਾਰ ਨੇ 60 ਕਿਲੋ ਭਾਰ ਵਰਗ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਸ਼ਾਮ ਸੁੰਦਰ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੁਆਰਾ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦਾ ਇੱਕ ਬਹੁਤ ਹੀ ਸਲਾਘਾਯੋਗ ਕਦਮ ਹੈ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਅਚਲਾ, ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਤੋਂ ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਦਲਜੀਤ ਸਿੰਘ, ਅਤੇ ਪ੍ਰੋ. ਚਮਕੌਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮੂਨਕ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ
Ad Position 24