08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਅਕਾਲ ਅਕੈਡਮੀ ਦੇ ਗਤਕਾ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

ਚੀਮਾ ਮੰਡੀ, 7 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਗਤਕਾ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗ ‘ਚ ਪੁਜ਼ੀਸ਼ਨਾਂ ਹਾਸਿਲ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ । 14 ਸਾਲ ਤੋ ਘੱਟ ਲੜਕਿਆਂ ਦੇ ਫਰੀ ਸੋਟੀ ਟੀਮ ਮੁਕਾਬਲੇ ‘ਚ ਸੁਖਬੀਰ ਸਿੰਘ, ਹਰਕਿਰਤ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹਰਣੂਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਚੀਮਾ ਮੰਡੀ, 7 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਗਤਕਾ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗ ‘ਚ ਪੁਜ਼ੀਸ਼ਨਾਂ ਹਾਸਿਲ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ । 14 ਸਾਲ ਤੋ ਘੱਟ ਲੜਕਿਆਂ ਦੇ ਫਰੀ ਸੋਟੀ ਟੀਮ ਮੁਕਾਬਲੇ ‘ਚ ਸੁਖਬੀਰ ਸਿੰਘ, ਹਰਕਿਰਤ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹਰਣੂਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਵਿੱਚ ਫਰੀ ਸੋਟੀ ਵਿਅਕਤੀਗਤ ਮੁਕਾਬਲੇ ‘ਚ ਹਰਕਿਰਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਨੇ ਅਕੈਡਮੀ ਦਾ ਮਾਣ ਵਧਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਝੰਡਾ ਚੜ੍ਹਾਉਣ ਦੀ ਰਸਮ ਹੋਈ ਅਗਲੀ ਖ਼ਬਰ ਅੱਖਾਂ ਦੀ ਜਾਂਚ ਲਈ ਮੁਫਤ ਕੈਂਪ ਲਗਾਇਆ
Ad Position 24