09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੈਨਸ਼ਨਰਾਂ ਨੇ 10 ਦੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਦੀ ਉਲੀਕੀ ਵਿਉਤਬੰਦੀ

ਸੰਗਰੂਰ, 8 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋ ਪ੍ਰਧਾਨ ਸੁਰਿੰਦਰ ਸਿੰਘ ਬਾਲੀਆ, ਸਰਪ੍ਰਸਤ ਜਗਦੀਸ਼ ਸ਼ਰਮਾ, ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋ ਅਦਾਲਤੀ ਫੈਸਲੇ ਲਾਗੂ ਨਾ ਕਰਨ, ਮੰਗਾਂ ਪ੍ਰਤੀ ਟੇਬਲ ਟਾਕ ਤੋ ਭੱਜਣਾ, ਡੀ.

Ad Position 21
No active advertisement
ਅਜੀਤ ਡੈਸਕ 09-10-2026
ਸੰਗਰੂਰ, 8 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋ ਪ੍ਰਧਾਨ ਸੁਰਿੰਦਰ ਸਿੰਘ ਬਾਲੀਆ, ਸਰਪ੍ਰਸਤ ਜਗਦੀਸ਼ ਸ਼ਰਮਾ, ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋ ਅਦਾਲਤੀ ਫੈਸਲੇ ਲਾਗੂ ਨਾ ਕਰਨ, ਮੰਗਾਂ ਪ੍ਰਤੀ ਟੇਬਲ ਟਾਕ ਤੋ ਭੱਜਣਾ, ਡੀ.ਏ. ਕੇਦਰ ਦੇ ਪੈਟਰਨ ਉੱਤੇ ਨਾ ਦੇਣ ਦੀ ਸਖਤ ਨਿਖੇਧੀ ਕੀਤੀ ਗਈ। ਪੰਜਾਬ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾਈ ਰੈਲੀ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਆਗੂਆ ਨੇ ਰੈਲੀ ਵਿੱਚ ਘੱਟੋ-ਘੱਟ 2 ਲੱਖ ਦਾ ਇਕੱਠ ਹੋਣ ਦਾ ਦਾਅਵਾ ਕਰਦਿਆ ਕਿਹਾ ਕਿ ਸਰਕਾਰ ਜਿੱਥੇ ਅਦਾਲਤ ਵਿੱਚ ਮੂੰਹ ਦੀ ਖਾ ਰਹੀ ਹੈ ਉੱਥੇ ਇਸ ਨੂੰ ਜਨਤਕ ਤੌਰ ’ਤੇ ਵੀ ਅਲੱਗ ਥਲੱਗ ਕਰ ਦਿੱਤਾ ਜਾਵੇਗਾ। ਇਸ ਮੌਕੇ ਰਾਮ ਲਾਲ ਸ਼ਰਮਾ, ਸਤਪਾਲ ਕਲਸੀ, ਮੋਹਨ ਸਿੰਘ ਬਾਵਾ, ਗੁਰਤੇਜ ਸ਼ਰਮਾ, ਬਹਾਦਰ ਸਿੰਘ ਰਾਊ, ਜਗਮੇਲ ਸਿੰਘ, ਸਵਰਨ ਸਿੰਘ ਧੰਦੀਵਾਲ, ਰਜਿੰਦਰ ਸਿੰਘ ਗਿੱਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਯੂ.ਐਸ. ਸਕੂਲ ਮਹਿਲਾਂ ਦੀਆਂ ਦੋ ਖਿਡਾਰਨਾਂ ਦੀ ਬੇਸਬਾਲ ਦੀ ਸੂਬਾ ਪੱਧਰੀ ਟੀਮ ਲਈ ਚੋਣ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਸੇਹਕੇ ਵਿਖੇ ਸੈਮੀਨਾਰ ਕਰਵਾਇਆ
Ad Position 24