ਗੁਰਵਿੰਦਰ ਸਿੰਘ ਸ਼ੇਰਗੜ੍ਹ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ
ਮੂਨਕ, 9 ਅਕਤੂਬਰ (ਵਰਿੰਦਰ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਜਿਲੇ ਸੰਗਰੂਰ ਦੀ ਟੀਮ ਦੀ ਪੁਰਜੋਰ ਸਿਫਾਰਸ ਤੇ ਹਲਕੇ ਲਹਿਰੇ ਦੇ ਪਿੰਡ ਸ਼ੇਰਗੜ੍ਹ ਦੇ ਜੁਝਾਰੂ ਤੇ ਸਿਰ ਕੱਢ ਯੂਥ ਆਗੂ ਗੁਰਵਿੰਦਰ ਸਿੰਘ ਸ਼ੇਰਗੜ੍ਹ ਨੂੰ ਯੂਥ ਵਿੰਗ ਦਿਹਾਤੀ ਦੇ ਜਿਲਾ ਪ੍ਰਧਾਨ ਦੀ ਜ਼ਿੰਮੇਵਾਰੀ ਨਾਲ ਨਿਵਾਜਣ ਤੇ ਹਲਕਾ ਲਹਿਰਾ ਗਾਗਾ ਦੇ ਯੂਥ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਪ੍ਰਾਪਤੀ ਲਈ ਗੁਰਵਿੰਦਰ ਸਿੰਘ ਸ਼ੇਰਗੜ੍ਹ ਨੇ ਇੰਚਾਰਜ ਹਲਕਾ ਲਹਿਰਾ ਸਮੇਂਤ ਗਗਨਦੀਪ ਸਿੰਘ ਖੰਡੇਬਾਦ ਇੰਚਾਰਜ ਹਲਕਾ ਲਹਿਰਾ, ਸਰਬਜੀਤ ਸਿੰਘ ਝਿੰਜਰ ਯੂਥ ਪ੍ਰਧਾਨ ਪੰਜਾਬ, ਕਾਰਜਕਾਰੀ ਪ੍ਰਧਾਨ ਪੰਜਾਬ ਹਰਪਾਲ ਸਿੰਘ ਖਡਿਆਲ, ਤਜਿੰਦਰ ਸਿੰਘ ਸੰਘਰੇੜੀ ਜਿਲਾ ਪ੍ਰਧਾਨ, ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਗੁਲਜ਼ਾਰ ਸਿੰਘ ਮੂਨਕ ਹਲਕਾ ਇੰਚਾਰਜ ਦਿੜ੍ਹਬਾ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਰਣਜੀਤ ਸਿੰਘ ਕਾਤਰੋਂ ਹਲਕਾ ਇੰਚਾਰਜ ਧੂਰੀ ਅਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਹੈ।
ਵ
ਵਾਦ-ਵਿਵਾਦ ਮੁਕਾਬਲਿਆਂ ਵਿੱਚ ਜੀ.ਜੀ.ਐੱਸ. ਸਕੂਲ ਦੇ ਵਿਦਿਆਰਥੀ ਰਹੇ ਜੇਤੂ
10-10-2026
ਮੂਨਕ, 9 ਅਕਤੂਬਰ (ਵਰਿੰਦਰ ਭਾਰਦਵਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਜਿਲੇ ਸੰਗਰੂਰ ਦੀ ਟੀਮ ਦੀ ਪੁਰਜੋਰ ਸਿਫਾਰਸ ਤੇ ਹਲਕੇ ਲਹਿਰੇ ਦੇ ਪਿੰਡ ਸ਼ੇਰਗੜ੍ਹ ਦੇ ਜੁਝਾਰੂ ਤੇ ਸਿਰ ਕੱਢ ਯੂਥ ਆਗੂ ਗੁਰਵਿੰਦਰ ਸਿੰਘ ਸ਼ੇਰਗੜ੍ਹ ਨੂੰ ਯੂਥ ਵਿੰਗ ਦਿਹਾਤੀ ਦੇ ਜਿਲਾ ਪ੍ਰਧਾਨ ਦੀ ਜ਼ਿੰਮੇਵਾਰੀ ਨਾਲ ਨਿਵਾਜਣ ਤੇ ਹਲਕਾ ਲਹਿਰਾ ਗਾਗਾ ਦੇ ਯੂਥ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਪ੍ਰਾਪਤੀ ਲਈ ਗੁਰਵਿੰਦਰ ਸਿੰਘ ਸ਼ੇਰਗੜ੍ਹ ਨੇ ਇੰਚਾਰਜ ਹਲਕਾ ਲਹਿਰਾ ਸਮੇਂਤ ਗਗਨਦੀਪ ਸਿੰਘ ਖੰਡੇਬਾਦ ਇੰਚਾਰਜ ਹਲਕਾ ਲਹਿਰਾ, ਸਰਬਜੀਤ ਸਿੰਘ ਝਿੰਜਰ ਯੂਥ ਪ੍ਰਧਾਨ ਪੰਜਾਬ, ਕਾਰਜਕਾਰੀ ਪ੍ਰਧਾਨ ਪੰਜਾਬ ਹਰਪਾਲ ਸਿੰਘ ਖਡਿਆਲ, ਤਜਿੰਦਰ ਸਿੰਘ ਸੰਘਰੇੜੀ ਜਿਲਾ ਪ੍ਰਧਾਨ, ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਗੁਲਜ਼ਾਰ ਸਿੰਘ ਮੂਨਕ ਹਲਕਾ ਇੰਚਾਰਜ ਦਿੜ੍ਹਬਾ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਰਣਜੀਤ ਸਿੰਘ ਕਾਤਰੋਂ ਹਲਕਾ ਇੰਚਾਰਜ ਧੂਰੀ ਅਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਸ਼ੇਰਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਕਾਮਯਾਬੀ ਲਈ ਦਿਨ ਰਾਤ ਇੱਕ ਕਰਕੇ ਅਣਥੱਕ ਮਿਹਨਤ ਕਰਨਗੇ।