13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਨੂੰ

ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਅਕਤੂਬਰ, ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਗੁ.

Ad Position 21
No active advertisement
ਅਜੀਤ ਡੈਸਕ 14-10-2026
ਚੀਮਾ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ 18 ਅਕਤੂਬਰ, ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਗੁ. ਨਾਨਕਸਰ ਸਾਹਿਬ ਦੇ ਰਿਸੀਵਰ ਜਥੇ. ਦਰਬਾਰਾ ਸਿੰਘ ਅਤੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਨੂੰ ਲੈ ਕੇ ਸੰਗਤਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਭਾਈ ਹਰਮੇਸ਼ ਸਿੰਘ ਖਜਾਨਚੀ, ਮੁੱਖ ਗ੍ਰੰਥੀ ਭਾਈ ਮੱਖਣ ਸਿੰਘ, ਮੀਤ ਗ੍ਰੰਥੀ ਭਾਈ ਜਗਤਾਰ ਸਿੰਘ, ਪਰਮਜੀਤ ਸਿੰਘ ਨਿੱਕਾ, ਦਰਸ਼ਨ ਸਿੰਘ ਔਲਖ, ਅਵਤਾਰ ਸਿੰਘ ਤਾਰੀ ਤੋ ਇਲਾਵਾ ਹੋਰ ਸਿੱਖ ਸੰਗਤਾਂ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੇ ਵਪਾਰਕ ਮੁਨਾਫੇ ਨੂੰ 30 ਫ਼ੀਸਦੀ ਤੱਕ ਸੀਮਤ ਕਰਨ ਦਾ ਫੈਸਲਾ ਸ਼ਲਾਘਾਯੋਗ ਖ਼ਾਲਸਾ ਕਾਲਜ ਸੰਦੌੜ ਦ... ਅਗਲੀ ਖ਼ਬਰ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਨੇ ਜਿੱਤੇ 11 ਤਗਮੇ
Ad Position 24