ਹੱਤਿਆ ਦੀ ਭਾਕਿਯੂ ਵਲੋਂ ਸਖ਼ਤ ਨਿਖੇਧੀ
ਸੰਦੌੜ, 14 ਅਕਤੂਬਰ (ਜਸਵੀਰ ਸਿੰਘ ਜੱਸੀ)- ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜ਼ਿਲ੍ਹਾ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜ ਸੇਵੀ ਪਰਮਿੰਦਰ ਸਿੰਘ ਉਰਫ਼ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਵਿਅਕਤੀ ਦੀ ਇਸ ਤਰ੍ਹਾਂ ਹੱਤਿਆ ਕਰਨਾ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ।
ਰੋਸ ਮਾਰਚ ਕਰਦੇ ਭਾਜਪਾ ਆਗੂ।
15-10-2026