15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਕਾਲ ਅਕੈਡਮੀ ਮੁੂਣਕ ਵਿਖੇ ਸੈਮੀਨਾਰ ਰਾਹੀਂਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਚਾਨਣਾ ਪਾਇਆ

ਮੁੂਣਕ, 14 ਅਕਤੂਬਰ (ਵਰਿੰਦਰ ਭਾਰਦਵਾਜ) ਅਕਾਲ ਅਕੈਡਮੀ ਮੁੂਣਕ ਵਿਖੇ ਨੈਤਿਕ ਕਦਰਾਂ ਕੀਮਤਾਂ ਦੇ ਵਿਸ਼ੇ ਸੰਬੰਧੀ ਕਰਵਾਏ ਗਏ ਸੈਮੀਨਾਰ ’ਚ ਨੈਤਿਕ ਕਦਰਾਂ ਕੀਮਤਾਂ ’ਤੇ ਚਾਨਣਾ ਪਾਉਣ ਲਈ ਸਿੱਖ ਐਵਾਰਡ ਲੰਡਨ , ਕਰਮਵੀਰ ਪੁਰਸਕਾਰ ਨਾਲ ਸਨਮਾਨਿਤ ਉੱਘੇ ਸਮਾਜ ਸੇਵੀ ਅਤੇ ਸਿੱਖ ਵਿਦਵਾਨ ਭੁਪਿੰਦਰ ਸਿੰਘ ਕੋਹਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅਕਾਲ ਅਕੈਡਮੀ ਮੁੂਣਕ ਦੇ ਵਿਦਿਆਰਥੀ, ਅਧਿਆਪਕ ਅਤੇ ਪ੍ਰਿੰਸੀਪਲ ਸਾਹਿਬ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਕਿ ਸੰਸਾਰਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਦਇਆ ਸੰਤੋਖ ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਗੁਣ ਵੀ ਧਾਰਨ ਕਰਨੇ ਚਾਹੀਦੇ ਹਨ ।

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਸਲਾਈਟ ਵਿਖੇ ਹੈਪੀ ਕਲੱਬ ਵਲੋਂ ਟੈਕਫੈਸਟ-26’ ਦੇ ਸਹਿਯੋਗ ਨਾਲ ਨਵਰਾਤਰੀ ਨਾਈਟ ਕਰਵਾਈ ਅਗਲੀ ਖ਼ਬਰ ਪਿੰਡ ਬਾਲਦ ਖੁਰਦ ਵਿਖੇ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24