17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਹਾਈ ਕਮਾਂਡ ਵਲੋਂ ਅਰਵਿੰਦ ਖੰਨਾ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਦੀ ਸਿਫਾਰਿਸ਼ ਉੱਤੇ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਨਵ ਨਿਯੁਕਤ ਪੀ. ਏ.

Ad Position 21
No active advertisement
ਪਿੰਡ ਡੇਹਲੇਵਾਲ ਦੇ ਸਰਬਪੱਖੀ ਵਿਕਾਸ ਲਈ ਪੰਚਾਇਤ ਤੇ ਪਤਵੰਤਿਆਂ ਦੀ ਮੀਟਿੰਗ 17-10-2026
ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਹਾਈ ਕਮਾਂਡ ਵਲੋਂ ਅਰਵਿੰਦ ਖੰਨਾ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਦੀ ਸਿਫਾਰਿਸ਼ ਉੱਤੇ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਨਵ ਨਿਯੁਕਤ ਪੀ.ਏ.ਸੀ. ਮੈਂਬਰ ਐਡਵੋਕੇਟ ਦਲਜੀਤ ਸਿੰਘ ਸੇਖੋਂ, ਸ੍ਰ. ਜਸਵਿੰਦਰ ਸਿੰਘ ਪ੍ਰਿੰਸ, ਹਰਬੰਸ ਸਿੰਘ ਗਰਚਾ ਅਤੇ ਸ੍ਰ. ਰਵਿੰਦਰ ਸਿੰਘ ਠੇਕੇਦਾਰ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸ੍ਰੀ ਅਰਵਿੰਦ ਖੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਿਨ੍ਹਾਂ ਵੀ ਵਰਕਰਾਂ ਦੀ ਨਿਯੁਕਤੀ ਹੋਈ ਹੈ ਇਹ ਪਾਰਟੀ ਦੇ ਬਹੁਤ ਹੀ ਮਿਹਨਤੀ ਅਤੇ ਪਾਰਟੀ ਪ੍ਰਤੀ ਸਮੱਰਪਣ ਭਾਵਨਾ ਰੱਖਣ ਵਾਲੇ ਮੈਂਬਰ ਹਨ, ਜੋ ਹਮੇਸ਼ਾ ਪਾਰਟੀ ਦੇ ਵਿਕਾਸ ਅਤੇ ਤਰੱਕੀ ਲਈ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਦੀ ਹਰ ਗਤੀਵਿਧੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਉਂਦੇ ਆ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ, ਰੁਪਿੰਦਰ ਸਿੰਘ ਰੰਧਾਵਾ ਮੈਂਬਰ ਪੀ.ਏ.ਸੀ., ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਹਰਵਿੰਦਰ ਸਿੰਘ ਕਾਕੜਾ ਮੈਂਬਰ ਪੀ.ਏ.ਸੀ., ਪਰਮਜੀਤ ਸਿੰਘ ਸੰਗਤਪੁਰਾ ਸਰਕਲ ਪ੍ਰਧਾਨ, ਗੁਰਮੀਤ ਸਿੰਘ ਕਾਕਾ ਪ੍ਰਧਾਨ ਟਰਾਂਸਪੋਰਟ ਵਿੰਗ ਜ਼ਿਲ੍ਹਾ ਸੰਗਰੂਰ ਅਤੇ ਦਿੰਦਰ ਸਿੰਘ ਸ਼ਿਵਮ ਕਲੋਨੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਲਾਈਟ ਵਿਖੇ ਨੈਸ਼ਨਲ ਫੂਡ ਕਾਨਫਰੰਸ-2026 ਸ਼ੁਰੂ ਸੁਖਬੀਰ ਬਾਦਲ ਤੋਂ ਥਾਪੜਾ ਲੈ ਕੇ ਜੱਸੀ ਮੰਨਵੀਂ ਨੇ ਪਿੰਡਾਂ ਅੰਦਰ ਮੀਟ... ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ’ਚ ਵੰਡੇ ਲੱਡੂ
Ad Position 24