17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਦੀਆਂ ਜੜ੍ਹਾਂ ਕੱਟਣ ਲਈ ਭਗਵੰਤ ਮਾਨ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣੇ- ਕਾਤਰੋਂ

ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)- ਪੰਜਾਬ ’ਚ ਨੌਜਵਾਨੀ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਦਿੱਲੀ ਵਾਲੇ ਕੇਜਰੀਵਾਲ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਪੰਜਾਬ ਦੀਆਂ ਆਰਥਿਕ, ਸਮਾਜਿਕ, ਰਾਜਨੀਤਿਕ, ਧਾਰਮਿਕ ਅਤੇ ਸੱਭਿਆਚਾਰਕ ਮਜ਼ਬੂਤ ਜੜ੍ਹਾਂ ਨੂੰ ਕੱਟਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣ ਕੇ ਪੰਜਾਬ ਨੂੰ ਹਰ ਪੱਖੋਂ ਖੋਖਲਾ ਕਰ ਦਿੱਤਾ ਹੈ ।

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਸਰੋਵਰ ਦੀ ਸਫ਼ਾਈ ਭਲਕੇ- ਸੰਗਤਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਖੂਨ ਦਾਨ ਕੈਂਪ ਵਿੱਚ 125 ਜਣਿਆਂ ਨੇ ਦਾਨ ਕੀਤਾ ਖੂਨ
Ad Position 24